03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਜਸਵੰਤ ਸਿੰਘ ਦੀ ਸੇਵਾ ਮੁਕਤੀ ’ਤੇ ਸਮਾਗਮ

ਘੁੰਮਣਾਂ, 2 ਅਕਤੂਬਰ (ਮਹਿੰਦਰਪਾਲ ਸਿੰਘ)-ਪਿੰਡ ਘੁੰਮਣਾਂ ਦੀ ਸਹਿਕਾਰੀ ਸਭਾ ਦੇ ਮੁਲਾਜ਼ਮ ਜਸਵੰਤ ਸਿੰਘ ਘੁੰਮਣ ਦੀ ਸੇਵਾ ਮੁਕਤੀ ’ਤੇ ਸਕੱਤਰ ਸੁਨੀਤਾ ਰਾਣੀ ਤੇ ਪ੍ਰਧਾਨ ਸੁਰਿੰਦਰ ਸਿੰਘ ਸ਼ਾਹ ਦੀ ਅਗਵਾਈ ’ਚ ਸਮਾਗਮ ਕਰਵਾਇਆ, ਜਿਸ ਵਿਚ ਸਕੱਤਰ ਸੁਨੀਤਾ ਰਾਣੀ, ਪ੍ਰਮਿੰਦਰ ਕਲੇਰਾਂ, ਇਕਬਾਲ ਸਿੰਘ ਤੇ ਮਹਿੰਦਰਪਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਸਵੰਤ ਸਿੰਘ ਨੇ ਬੇ-ਦਾਗ ਸਹਿਕਾਰੀ ਸਭਾ ਦੀ ਸੇਵਾ ਕੀਤੀ। ਜਸਵੰਤ ਸਿੰਘ ਤੇ ਉਨ੍ਹਾਂ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਤਹਫੇ ਦੇ ਕੇ ਸਨਮਾਨ ਕੀਤਾ।

ਅਜੀਤ ਡੈਸਕ 03-10-2026
ਘੁੰਮਣਾਂ, 2 ਅਕਤੂਬਰ (ਮਹਿੰਦਰਪਾਲ ਸਿੰਘ)-ਪਿੰਡ ਘੁੰਮਣਾਂ ਦੀ ਸਹਿਕਾਰੀ ਸਭਾ ਦੇ ਮੁਲਾਜ਼ਮ ਜਸਵੰਤ ਸਿੰਘ ਘੁੰਮਣ ਦੀ ਸੇਵਾ ਮੁਕਤੀ ’ਤੇ ਸਕੱਤਰ ਸੁਨੀਤਾ ਰਾਣੀ ਤੇ ਪ੍ਰਧਾਨ ਸੁਰਿੰਦਰ ਸਿੰਘ ਸ਼ਾਹ ਦੀ ਅਗਵਾਈ ’ਚ ਸਮਾਗਮ ਕਰਵਾਇਆ, ਜਿਸ ਵਿਚ ਸਕੱਤਰ ਸੁਨੀਤਾ ਰਾਣੀ, ਪ੍ਰਮਿੰਦਰ ਕਲੇਰਾਂ, ਇਕਬਾਲ ਸਿੰਘ ਤੇ ਮਹਿੰਦਰਪਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਸਵੰਤ ਸਿੰਘ ਨੇ ਬੇ-ਦਾਗ ਸਹਿਕਾਰੀ ਸਭਾ ਦੀ ਸੇਵਾ ਕੀਤੀ। ਜਸਵੰਤ ਸਿੰਘ ਤੇ ਉਨ੍ਹਾਂ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਤਹਫੇ ਦੇ ਕੇ ਸਨਮਾਨ ਕੀਤਾ। ਵਾਈਸ ਪ੍ਰਧਾਨ ਤਰਲੋਚਨ ਸਿੰਘ ਨੇ ਆਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜਥੇ. ਸੁਰਜੀਤ ਸਿੰਘ ਮਾਂਗਟ, ਸੁਖਦੇਵ ਸਿੰਘ ਮੇਹਲੀਆਣਾ, ਪ੍ਰਭਜੀਤ ਝੱਮਟ, ਗੱਜਣ ਸਿੰਘ, ਤਰਸੇਮ ਸਿੰਘ, ਲਖਵਿੰਦਰ ਕੌਰ, ਸ਼ਿੰਦਰਪਾਲ, ਇਕਬਾਲ ਸਿੰਘ, ਕੁਲਵਿੰਦਰ ਕੰਗਰੌੜ, ਮਨਦੀਪ ਸਿੰਘ ਜੰਡਿਆਲਾ, ਅਜੀਤ ਸਿੰਘ, ਗੁਰਜੀਤ ਸਿੰਘ ਮਾਂਗਟ, ਸਰਪੰਚ ਸੁਖਵਿੰਦਰ ਸਿੰਘ, ਸਤਪਾਲ ਸਿੰਘ, ਦਲਜੀਤ ਸਿੰਘ ਘੁੰਮਣ, ਲਛਮਣ ਸਿੰਘ, ਕੁਲਵਿੰਦਰ ਸਿੰਘ ਘੁੰਮਣ, ਮਨਪ੍ਰੀਤ ਕੌਰ ਖਾਨਖਾਨਾ, ਹਰਬੰਸ ਲਾਲ, ਜੀਵਨ ਸਿੰਘ, ਮਨਜਿੰਦਰ ਸਿੰਘ, ਮਨਪ੍ਰੀਤ ਕੌਰ, ਜਸਪ੍ਰੀਤ ਕੌਰ, ਗੁਰਪ੍ਰੀਤ ਸਿੰਘ, ਹਰਜੀਤ ਕੌਰ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦਾ 100 ਫ਼ੀਸਦੀ ਨਤੀਜਾ ਅਗਲੀ ਖ਼ਬਰ ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।