ਸ੍ਰੀ ਗੁਰੂ ਅਰਜਨ ਦੇਵ ਮਿਸ਼ਨ ਹਸਪਤਾਲ ਦੇ ਦੰਦਾਂ ਦੇ ਵਿਭਾਗ ਦਾ ਨਵੀਨੀਕਰਨ
ਬੰਗਾ, 4 ਅਕਤੂਬਰ (ਧਰਮਵੀਰ ਪਾਲ)-ਸ੍ਰੀ ਗੁਰੂ ਅਰਜਨ ਦੇਵ ਮਿਸ਼ਨ ਹਸਪਤਾਲ ਮਸੰਦਾਂ ਪੱਟੀ ਬੰਗਾ ਦੇ ਦੰਦਾਂ ਦੇ ਵਿਭਾਗ ਦਾ ਨਵੀਨੀਕਰਨ ਕਰਕੇ ਇਥੇ ਆਧੁਨਿਕ ਮਸ਼ੀਨਾਂ ਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਨ੍ਹਾਂ ਸਹੂਲਤਾਂ ਦਾ ਉਦਘਾਟਨ ਬੰਗਾ ਦੇ ਵਿਧਾਇਕ ਡਾ.
ਬੰਗਾ ਵਿਖੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਆਧੁਨਿਕ ਮਸ਼ੀਨਾਂ ਦਾ ਉਦਘਾਟਨ ਕਰਨ ਉਪਰੰਤ ਗੱਲਬਾਤ ਕਰਦੇ ਹੋਏ ਨਾਲ ਟਰੱਸਟ ਦੇ ਮੈਂਬਰ। ਤਸਵੀਰ : ਧਰਮਵੀਰ ਪਾਲ
05-10-2026