05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਝੋਨੇ ਦੀ ਪਰਾਲੀ ਨੂੰ ਨਾ ਸਾੜਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਘੁੰਮਣਾਂ, 4 ਅਕਤੂਬਰ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ ’ਚ ਖੇਤੀਬਾੜੀ ਵਿਭਾਗ ਬਾਹੜੋਵਾਲ ਵਲੋਂ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ, ਜਿਸ ਵਿਚ ਸੁਖਜਿੰਦਰ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਅਨੇਕਾਂ ਗੈਂਸਾਂ ਧੂੰਏ ਵਿਚੋਂ ਨਿਕਲਦੀਆਂ ਹਨ, ਜਿਸ ਨਾਲ ਸਾਡੇ ਸਰੀਰ ਨੂੰ ਭਿਆਨਕ ਬਿਮਾਰੀਆਂ ਲਗਦੀਆਂ ਹਨ ਤੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਮਿੱਤਰ ਕੀੜੇ ਮਰ ਜਾਂਦੇ ਹਨ। ਖੇਤ ਵਿਚ ਝੋਨੇ ਦੀ ਪਰਾਲੀ ਵਾਹੁਣ ਨਾਲ ਨਾਈਟ੍ਰੋਜਨ ਤੇ ਹੋਰ ਤੱਤ ਫਸਲਾਂ ਨੂੰ ਵਧਣ ਫੁੱਲਣ ਲਈ ਮਿਲਦੇ ਹਨ।

ਅਜੀਤ ਡੈਸਕ 05-10-2026
ਘੁੰਮਣਾਂ, 4 ਅਕਤੂਬਰ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ ’ਚ ਖੇਤੀਬਾੜੀ ਵਿਭਾਗ ਬਾਹੜੋਵਾਲ ਵਲੋਂ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ, ਜਿਸ ਵਿਚ ਸੁਖਜਿੰਦਰ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਅਨੇਕਾਂ ਗੈਂਸਾਂ ਧੂੰਏ ਵਿਚੋਂ ਨਿਕਲਦੀਆਂ ਹਨ, ਜਿਸ ਨਾਲ ਸਾਡੇ ਸਰੀਰ ਨੂੰ ਭਿਆਨਕ ਬਿਮਾਰੀਆਂ ਲਗਦੀਆਂ ਹਨ ਤੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਮਿੱਤਰ ਕੀੜੇ ਮਰ ਜਾਂਦੇ ਹਨ। ਖੇਤ ਵਿਚ ਝੋਨੇ ਦੀ ਪਰਾਲੀ ਵਾਹੁਣ ਨਾਲ ਨਾਈਟ੍ਰੋਜਨ ਤੇ ਹੋਰ ਤੱਤ ਫਸਲਾਂ ਨੂੰ ਵਧਣ ਫੁੱਲਣ ਲਈ ਮਿਲਦੇ ਹਨ। ਖੇਤੀਬਾੜੀ ਵਿਭਾਗ ਵਲੋਂ ਘਰੇਲੂ ਬਗੀਚੀ ਲਈ ਸਬਜੀ ਦੇ ਬੀਜਾਂ ਦੀਆਂ ਕਿੱਟਾਂ ਵੰਡੀਆਂ। ਇਸ ਮੌਕੇ ਡਾ. ਲਛਮਣ ਦਾਸ ਖੇਤੀਬਾੜੀ ਅਫਸਰ, ਸੁਰਿੰਦਰ ਪਾਲ ਸਿੰਘ, ਵਿਕਰਮ ਸਿੰਘ, ਪ੍ਰਭਜੀਤ ਝੱਮਟ, ਗੁਰਨਿੰਦਰ ਸਿੰਘ, ਭੂਪਿੰਦਰ ਸਿੰਘ, ਸ਼ਸਬਾਜ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਸਟਰ ਕੁਲਦੀਪ ਸਿੰਘ ਮਿਨਹਾਸ ਸੜੋਆ ਨਹੀਂ ਰਹੇ ਅਗਲੀ ਖ਼ਬਰ ਡਾ. ਸੁਖਵਿੰਦਰ ਸਿੰਘ ਹੀਰਾ, ਡਾ. ਗੌਰਵਦੀਪ ਹੀਰਾ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਣਾ ਜ਼ਰੂਰੀ-ਡਾ. ਹੀਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।