ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਉਣ ’ਤੇ ਖੁਸ਼ੀ ਦਾ ਪ੍ਰਗਟਾਵਾ
ਬਹਿਰਾਮ, 4 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਸਾਬਕਾ ਉਲੰਪੀਅਨ ਤੇ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਉਣਾ ਕਾਂਗਰਸ ਹਾਈਕਮਾਨ ਦੀ ਦੂਰ ਅੰਦੇਸ਼ੀ ਸੋਚ ਦਾ ਨਤੀਜਾ ਹੈ। ਸ.
ਜ਼ਿਲ੍ਹਾ ਵਾਈਸ ਪ੍ਰਧਾਨ ਰਾਜਿੰਦਰ ਸ਼ਰਮਾ
05-10-2026