06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ’ਤੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ-ਪੀ. ਕੇ. ਛਾਬੜਾ

ਕਟਾਰੀਆਂ, 5 ਅਕਤੂਬਰ (ਪ੍ਰੇਮੀ ਸੰਧਵਾਂ)-ਸੀਨੀਅਰ ਕਾਂਗਰਸੀ ਆਗੂ ਤੇ ਛਾਬੜਾ ਸਵੀਟ ਸ਼ਾਪ ਤੇ ਦੁੱਧ ਡੇਅਰੀ ਫਰਾਲਾ ਦੇ ਮੈਨੇਜਿੰਗ ਡਾਇਰੈਕਟਰ ਪਰਮਿੰਦਰ ਕੁਮਾਰ ਛਾਬੜਾ ਨੇ ਪਿੰਡ ਫਰਾਲਾ ਵਿਖੇ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਵਰਕਰਾਂ ਨਾਲ ਕਾਂਗਰਸ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਕਿ ਆਲ ਇੰਡੀਆ ਕਮੇਟੀ ਵਲੋਂ ਸਿਆਸਤਦਾਨ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਾਂਗਰਸ ਦੀ ਪਕੜ ਪਹਿਲਾਂ ਵੀ ਮਜ਼ਬੂਤ ਸੀ ਤੇ ਹੁਣ ਕਾਂਗਰਸ ਹਾਈਕਮਾਨ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਨਾਲ ਹੋਰ ਵੀ ਕਾਂਗਰਸ ਪਾਰਟੀ ਦੀ ਸਥਿਤੀ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ਼ ਕਾਂਗਰਸ ਪਾਰਟੀ ’ਤੇ ਟਿਕਿਆ ਹੋਇਆ ਹੈ।

ਅਜੀਤ ਡੈਸਕ 06-10-2026

ਪਿਛਲੀ ਖ਼ਬਰ ਗ੍ਰਾਮ ਪੰਚਾਇਤ ਉਸਮਾਨਪੁਰ ਵਲੋਂ ਬਲਬੀਰ ਸਿੰਘ ਯੂ. ਐਸ. ਏ. ਨਾਲ ਦੁੱਖ ਪ੍ਰਗਟ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲੈਸਟਰ ਦਾ ਪ੍ਰਬੰਧ ਸ਼ੇਰ ਸੰਗਤ ਗਰੁੱਪ ਦੀ ਨਵੀਂ ਕਮੇਟੀ ਨੇ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।