06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ-ਬਿੱਟੂ

ਘੁੰਮਣਾਂ, 5 ਅਕਤੂਬਰ (ਮਹਿੰਦਰਪਾਲ ਸਿੰਘ)-ਕਾਂਗਰਸ ਹਾਈਕਮਾਨ ਰਾਹੁਲ ਗਾਂਧੀ ਵਲੋਂ ਜੋ ਫੈਸਲਾ ਲੈ ਕੇ ਪਰਗਟ ਸਿੰਘ ਨੂੰ ਸੂਬਾ ਪ੍ਰਧਾਨ ਬਣਾਇਆ ਉਸ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਹ ਵਿਚਾਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਯੋਗੇਸ਼ ਕੁਮਾਰ ਬਿੱਟੂ ਸਾਬਕਾ ਸਰਪੰਚ ਨੇ ਪ੍ਰਗਟ ਸਿੰਘ ਨੂੰ ਵਧਾਈ ਦਿੰਦਿਆ ਕਿਹਾ ਕਿ ਅਸੀਂ ਕਾਂਗਰਸ ਦੇ ਸੱਚੇ ਸਿਪਾਹੀ ਹਾਂ, ਪਾਰਟੀ ਨਾਲ ਹਮੇਸ਼ਾ ਡਟ ਕੇ ਖੜ੍ਹੇ ਹਾਂ ਲੋਕ ਮੌਜੂਦਾ ਸਰਕਾਰ ਤੋਂ ਅੱਕ ਚੁੱਕੇ ਹਨ।

ਅਜੀਤ ਡੈਸਕ 06-10-2026
ਘੁੰਮਣਾਂ, 5 ਅਕਤੂਬਰ (ਮਹਿੰਦਰਪਾਲ ਸਿੰਘ)-ਕਾਂਗਰਸ ਹਾਈਕਮਾਨ ਰਾਹੁਲ ਗਾਂਧੀ ਵਲੋਂ ਜੋ ਫੈਸਲਾ ਲੈ ਕੇ ਪਰਗਟ ਸਿੰਘ ਨੂੰ ਸੂਬਾ ਪ੍ਰਧਾਨ ਬਣਾਇਆ ਉਸ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਹ ਵਿਚਾਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਯੋਗੇਸ਼ ਕੁਮਾਰ ਬਿੱਟੂ ਸਾਬਕਾ ਸਰਪੰਚ ਨੇ ਪ੍ਰਗਟ ਸਿੰਘ ਨੂੰ ਵਧਾਈ ਦਿੰਦਿਆ ਕਿਹਾ ਕਿ ਅਸੀਂ ਕਾਂਗਰਸ ਦੇ ਸੱਚੇ ਸਿਪਾਹੀ ਹਾਂ, ਪਾਰਟੀ ਨਾਲ ਹਮੇਸ਼ਾ ਡਟ ਕੇ ਖੜ੍ਹੇ ਹਾਂ ਲੋਕ ਮੌਜੂਦਾ ਸਰਕਾਰ ਤੋਂ ਅੱਕ ਚੁੱਕੇ ਹਨ। ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਪੰਜਾਬ ਦੇ ਲੋਕ ਉਤਾਵਲੇ ਹਨ ਸਾਨੂੰ ਹੋਰ ਪਾਰਟੀ ਲਈ ਮਿਹਨਤ ਕਰਨ ਦੀ ਲੋੜ ਹੈ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਚੱਕਦਾਨਾ ਵਿਖੇ ਮੀਟਿੰਗ ਅਗਲੀ ਖ਼ਬਰ ਗ੍ਰਾਮ ਪੰਚਾਇਤ ਉਸਮਾਨਪੁਰ ਵਲੋਂ ਬਲਬੀਰ ਸਿੰਘ ਯੂ. ਐਸ. ਏ. ਨਾਲ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।