07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕੇਂਦਰ ਵਲੋਂ ਕਣਕ ਦੇ ਮੁੱਲ ’ਚ 25 ਰੁਪਏ ਦੇ ਕੀਤੇ ਵਾਧੇ ਨੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ-ਬਾਹੜੋਵਾਲ

ਕਟਾਰੀਆਂ, 6 ਅਕਤੂਬਰ (ਪ੍ਰੇਮੀ ਸੰਧਵਾਂ)-ਸੀਨੀਅਰ ਕਾਂਗਰਸੀ ਟਕਸਾਲੀ ਆਗੂ ਤੇ ਮਾਰਕਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ ਨੇ ਵੱਖ-ਵੱਖ ਹਲਕੇ ਦੇ ਪਿੰਡਾਂ ਦੇ ਕਿਸਾਨਾਂ ਦਾ ਹਾਲ ਜਾਣਨ ਤੋਂ ਬਾਅਦ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਣਕ ਦੇ ਪ੍ਰਤੀ ਕੁਇੰਟਲ ਭਾਅ ਵਿਚ ਸਿਰਫ 25 ਰੁਪਏ ਦਾ ਵਾਧਾ ਕਰਕੇ ਮੱਧਵਰਗੀ ਤੇ ਠੇਕੇ ’ਤੇ ਖੇਤੀ ਕਰਨ ਵਾਲੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਾਲੀ ਕੀਤੀ ਗਈ ਹੈ, ਜਿਸ ਨੂੰ ਕਾਂਗਰਸ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਕਾਂਗਰਸੀ ਆਗੂ ਮਲਕੀਅਤ ਸਿੰਘ ਬਾਹੜੋਵਾਲ ਨੇ ਕਿਹਾ ਕਿ ਪੰਜਾਬ ਵਿਚ ਸਮੇਂ-ਸਮੇਂ ਜਦੋਂ ਵੀ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਬਣੀਆਂ ਤਾਂ ਇਸ ਸਰਕਾਰ ਨੇ ਹਮੇਸ਼ਾ ਹੀ ਕਿਸਾਨਾਂ ਤੇ ਮਜ਼ਦੂਰਾਂ ਦੇ ਦਰਦ ਨੂੰ ਪਛਾਣਨ ਲਈ ਪਹਿਲ ਦਿੱਤੀ।

ਅਜੀਤ ਡੈਸਕ 07-10-2026
ਕਟਾਰੀਆਂ, 6 ਅਕਤੂਬਰ (ਪ੍ਰੇਮੀ ਸੰਧਵਾਂ)-ਸੀਨੀਅਰ ਕਾਂਗਰਸੀ ਟਕਸਾਲੀ ਆਗੂ ਤੇ ਮਾਰਕਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ ਨੇ ਵੱਖ-ਵੱਖ ਹਲਕੇ ਦੇ ਪਿੰਡਾਂ ਦੇ ਕਿਸਾਨਾਂ ਦਾ ਹਾਲ ਜਾਣਨ ਤੋਂ ਬਾਅਦ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਣਕ ਦੇ ਪ੍ਰਤੀ ਕੁਇੰਟਲ ਭਾਅ ਵਿਚ ਸਿਰਫ 25 ਰੁਪਏ ਦਾ ਵਾਧਾ ਕਰਕੇ ਮੱਧਵਰਗੀ ਤੇ ਠੇਕੇ ’ਤੇ ਖੇਤੀ ਕਰਨ ਵਾਲੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਾਲੀ ਕੀਤੀ ਗਈ ਹੈ, ਜਿਸ ਨੂੰ ਕਾਂਗਰਸ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਕਾਂਗਰਸੀ ਆਗੂ ਮਲਕੀਅਤ ਸਿੰਘ ਬਾਹੜੋਵਾਲ ਨੇ ਕਿਹਾ ਕਿ ਪੰਜਾਬ ਵਿਚ ਸਮੇਂ-ਸਮੇਂ ਜਦੋਂ ਵੀ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਬਣੀਆਂ ਤਾਂ ਇਸ ਸਰਕਾਰ ਨੇ ਹਮੇਸ਼ਾ ਹੀ ਕਿਸਾਨਾਂ ਤੇ ਮਜ਼ਦੂਰਾਂ ਦੇ ਦਰਦ ਨੂੰ ਪਛਾਣਨ ਲਈ ਪਹਿਲ ਦਿੱਤੀ। ਉਨ੍ਹਾਂ ਕਿਹਾ ਕਿ ਝੂਠ ਦੀ ਕੰਧ ’ਤੇ ਬਣੀ ‘ਆਪ’ ਸਰਕਾਰ ਨੂੰ ਸੂਬੇ ਦੇ ਲੋਕ ਚੱਲਦਾ ਕਰਨ ਲਈ ਉਤਾਵਲੇ ਹਨ।
ਪਿਛਲੀ ਖ਼ਬਰ ਸੰਦੀਪ ਹਨੀ ਟੌਂਸਾ ਵਲੋਂ ਸਹੂੰਗੜਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਘਰ-ਘਰ ਸੰਪਰਕ ਮੁਹਿੰਮ ਦਾ ਆਗਾਜ਼ ਅਗਲੀ ਖ਼ਬਰ ਡਾਕਟਰ ਵੀ ਫੱਕਰ ਲੋਕਾਂ ਦਾ ਰੂਪ ਹੁੰਦੇ ਹਨ-ਡਾ. ਉਂਕਾਰ, ਮੈਡਮ ਦਲਜੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।