10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸੜੋਆ ’ਚ ਰਾਮ ਲੀਲਾ ਦੀਆਂ ਤਿਆਰੀਆਂ ਮੁਕੰਮਲ, ਕੱਲ੍ਹ ਤੋਂ ਹੋਵੇਗਾ ਸ਼ੁਭ ਆਗਾਜ਼

ਸੜੋਆ, 9 ਅਕਤੂਬਰ (ਹਰਮੇਲ ਸਹੂੰਗੜਾ)-ਰਾਮ ਲੀਲਾ ਕਮੇਟੀ ਸੜੋਆ ਵਲੋਂ ਰਾਮ ਲੀਲਾ ਤੇ ਦੁਸਹਿਰਾ ਉਤਸਵ ਸਮੂਹ ਗ੍ਰਾਮ ਪੰਚਾਇਤ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਕਲੱਬ ਪ੍ਰਧਾਨ ਪ੍ਰਦੀਪ ਕੁਮਾਰ ਉਰਫ ਦੀਪਾ ਤੇ ਕਮਲਜੀਤ ਸ਼ਰਮਾ ਉਪ ਪ੍ਰਧਾਨ ਨੇ ਦੱਸਿਆ ਕਿ 11 ਅਕਤੂਬਰ ਸ਼ਾਮ ਨੂੰ ਰਾਮ ਲੀਲਾ ਦਾ ਆਗਾਜ਼ ਹੋਵੇਗਾ, ਜਿਸ ਦਾ ਉਦਘਾਟਨ ਠੇਕੇਦਾਰ ਵਿਜੇ ਕੁਮਾਰ ਕਾਲੇ ਵਲੋਂ ਕੀਤਾ ਜਾਵੇਗਾ।

ਅਜੀਤ ਡੈਸਕ 10-10-2026
ਸੜੋਆ, 9 ਅਕਤੂਬਰ (ਹਰਮੇਲ ਸਹੂੰਗੜਾ)-ਰਾਮ ਲੀਲਾ ਕਮੇਟੀ ਸੜੋਆ ਵਲੋਂ ਰਾਮ ਲੀਲਾ ਤੇ ਦੁਸਹਿਰਾ ਉਤਸਵ ਸਮੂਹ ਗ੍ਰਾਮ ਪੰਚਾਇਤ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਕਲੱਬ ਪ੍ਰਧਾਨ ਪ੍ਰਦੀਪ ਕੁਮਾਰ ਉਰਫ ਦੀਪਾ ਤੇ ਕਮਲਜੀਤ ਸ਼ਰਮਾ ਉਪ ਪ੍ਰਧਾਨ ਨੇ ਦੱਸਿਆ ਕਿ 11 ਅਕਤੂਬਰ ਸ਼ਾਮ ਨੂੰ ਰਾਮ ਲੀਲਾ ਦਾ ਆਗਾਜ਼ ਹੋਵੇਗਾ, ਜਿਸ ਦਾ ਉਦਘਾਟਨ ਠੇਕੇਦਾਰ ਵਿਜੇ ਕੁਮਾਰ ਕਾਲੇ ਵਲੋਂ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਰਾਜੀਵ ਕੁਮਾਰ ਰਿੰਕੂ, ਵਾਈਸ ਚੇਅਰਮੈਨ ਸੁਖਵਿੰਦਰ ਸਿੰਘ ਸੇਮਾ, ਲੱਕੀ ਕੌਂਸਲ ਡਾਇਰੈਕਟਰ, ਸਨੀ ਭੱਲਾ ਕੈਸ਼ੀਅਰ ਤੇ ਹੋਰ ਕਮੇਟੀ ਮੈਬਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ‘ਮੇਰੀ ਰਸੋਈ’ ਤਹਿਤ ਊਧਨਵਾਲ ’ਚ ਰਾਸ਼ਨ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।