11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਡਾਕਟਰ ਸਤਵਿੰਦਰ ਪਾਲ ਬਿੱਟੂ ਲਗਾਏ ਬੰਗਾ ਹਲਕੇ ਦੇ ਇੰਚਾਰਜ

ਨਵਾਂਸ਼ਹਰਿ, 10 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਸਰਕਾਰੀ ਹਸਪਤਾਲ ਦੇ ਐਸ. ਐਮ.

ਅਜੀਤ ਡੈਸਕ 11-10-2026
ਨਵਾਂਸ਼ਹਰਿ, 10 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਸਰਕਾਰੀ ਹਸਪਤਾਲ ਦੇ ਐਸ. ਐਮ. ਓ. ਰਹੇ ਡਾਕਟਰ ਸਤਵਿੰਦਰਪਾਲ ਬਿੱਟੂ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ। ਉਨ੍ਹਾਂ ਦਾ ਸੁਖਬੀਰ ਸਿੰਘ ਬਾਦਲ ਪਾਰਟੀ ਪ੍ਰਧਾਨ ਨੇ ਸਨਮਾਨ ਕੀਤਾ ਤੇ ਉਨਾਂ ਨੂੰ ਬੰਗਾ ਹਲਕੇ ਦੀ ਵੱਡੀ ਜ਼ਿੰਮੇਵਾਰੀ ਦਿੰਦਿਆਂ ਬੰਗਾ ਦਾ ਹਲਕਾ ਇੰਚਾਰਜ ਨਿਯੁਕਤ ਕਰਨ ਦਾ ਵੀ ਐਲਾਨ ਕੀਤਾ। ਇਸ ਤੋਂ ਪਹਿਲਾਂ ਬੰਗਾ ਹਲਕੇ ’ਚ ਚੌਧਰੀ ਮੋਹਨ ਲਾਲ ਸਾਬਕਾ ਵਿਧਾਇਕ ਕੰਮ ਕਰ ਰਹੇ ਸਨ। ਡਾ. ਸਤਵਿੰਦਰ ਪਾਲ ਬਿੱਟੂ ਜਿਸ ਬਾਰੇ ਆਖਿਆ ਜਾ ਰਿਹਾ ਹੈ ਕਿ ਉਹ ਬਹੁਤ ਹੀ ਇਮਾਨਦਾਰ ਛਵੀ ਵਾਲੇ ਡਾਕਟਰ ਹਨ। ਤਸਵੀਰ 10 ਨਵਾਂਸ਼ਹਿਰ 29
ਪਿਛਲੀ ਖ਼ਬਰ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ ਮੈਗਾ ਪੀ. ਟੀ. ਐੱਮ. ਤੇ ਐੱਸ. ਐੱਮ. ਸੀ. ਮੀਟਿੰਗ ਕਰਵਾਈ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।