14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਅਹੁਦਾ ਸੰਭਾਲਣ ’ਤੇ ਪਰਗਟ ਸਿੰਘ ਨੂੰ ਹਿਤਰਾਜ ਜੰਡੀ ਨੇ ਦਿੱਤੀ ਵਧਾਈ

ਕਾਠਗੜ੍ਹ, 13 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣ ’ਤੇ ਸਰਦਾਰ ਪਰਗਟ ਸਿੰਘ ਨੂੰ ਯੂਥ ਕਾਂਗਰਸ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਹਿੱਤਰਾਜ ਜੰਡੀ ਵਲੋਂ ਹਾਰਦਿਕ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਹਿਤਰਾਜ ਜੰਡੀ ਨੇ ਕਿਹਾ ਕਿ ਪਰਗਟ ਸਿੰਘ ਦੀ ਅਗਵਾਈ ਨਾਲ ਪੰਜਾਬ ਵਿਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ ਤੇ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਤੇ ਉਤਸ਼ਾਹ ਪੈਦਾ ਹੋਵੇਗਾ।

ਅਜੀਤ ਡੈਸਕ 14-10-2026
ਕਾਠਗੜ੍ਹ, 13 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣ ’ਤੇ ਸਰਦਾਰ ਪਰਗਟ ਸਿੰਘ ਨੂੰ ਯੂਥ ਕਾਂਗਰਸ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਹਿੱਤਰਾਜ ਜੰਡੀ ਵਲੋਂ ਹਾਰਦਿਕ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਹਿਤਰਾਜ ਜੰਡੀ ਨੇ ਕਿਹਾ ਕਿ ਪਰਗਟ ਸਿੰਘ ਦੀ ਅਗਵਾਈ ਨਾਲ ਪੰਜਾਬ ਵਿਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ ਤੇ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਤੇ ਉਤਸ਼ਾਹ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਇਕ ਤਜਰਬੇਕਾਰ ਆਗੂ ਹਨ ਅਤੇ ਉਨ੍ਹਾਂ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਯੂਥ ਕਾਂਗਰਸ ਵਲੋਂ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਜਾ ਕੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਯਤਨ ਕੀਤੇ ਜਾਣਗੇ।
ਪਿਛਲੀ ਖ਼ਬਰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੁਲਿਸ ਦੀ ਕਾਰਵਾਈ ਨੇ ਸਿੱਖ ਕੌਮ ਦੇ ਜ਼ਖ਼ਮ ਕੀਤੇ ਤਾਜ਼ਾ-ਮੰਡੇਰ ਅਗਲੀ ਖ਼ਬਰ ਮਹੰਤ ਸੱਤਿਆਵਰਤਾ ਨੰਦ ਗਿਰੀ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।