14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਦਿੱਲੀ ਪ੍ਰਦਰਸ਼ਨ ਵਿਖੇ ਸਾਥੀਆਂ ਸਮੇਤ ਸ਼ਾਮਿਲ ਹੋਏ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ

ਬਲਾਚੌਰ, 13 ਅਕਤੂਬਰ (ਨਰੇਸ਼ ਧੌਲ)-ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 14-10-2026
ਬਲਾਚੌਰ, 13 ਅਕਤੂਬਰ (ਨਰੇਸ਼ ਧੌਲ)-ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਪਰਗਟ ਸਿੰਘ ਤੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਸੂਰਜ ਠਾਕੁਰ ਵੀ ਮੌਜੂਦ ਰਹੇ।
ਪਿਛਲੀ ਖ਼ਬਰ ਡੀ. ਸੀ. ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸੰਬੰਧੀ ਪੁਲਿਸ ਤੇ ਸਿਵਲ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਔੜ ਖੇਤੀਬਾੜੀ ਦਫ਼ਤਰ ’ਚ ਰਾਇਆ ਸਰ੍ਹੋਂ ਦਾ ਬੀਜ ਮੁਫ਼ਤ ਉਪਲਬਧ-ਡਾ. ਮੋਨਿਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।