ਬੇਕਾਬੂ ਸਕਾਰਪੀਓ ਡਿਵਾਈਡਰ ਨਾਲ ਟਕਰਾ ਕੇ ਪਲਟੀਆਂ ਖਾਂਦੀ ਖਤਾਨਾਂ ਵਿਚ ਜਾ ਡਿੱਗੀ, 3 ਜ਼ਖ਼ਮੀ
ਕਾਠਗੜ੍ਹ, 18 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ-ਬਲਾਚੌਰ ਨੈਸ਼ਨਲ ਹਾਈਵੇ ‘ਤੇ ਨੇੜੇ ਪਿੰਡ ਸੁੱਧਾਮਾਜਰਾ ਦੇ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਹੈ। ਐਸ.
ਰੋਪੜ-ਬਲਾਚੌਰ ਨੈਸ਼ਨਲ ਹਾਈਵੇ ’ਤੇ ਪਿੰਡ ਸੁੱਧਾਮਾਜਰਾ ਦੇ ਕੋਲ ਐਕਸੀਡੈਂਟ ਹੋਣ ਨਾਲ ਖਤਾਨਾਂ ਵਿਚ ਜਾ ਡਿੱਗੀ ਸਕਾਰਪੀਓ। ਤਸਵੀਰ : ਕਲੇਰ
19-10-2026