ਨਾਮਵਰ ਕਵੀ ਗਿਆਨੀ ਹਰਨਾਮ ਸਿੰਘ ਜੋਸ਼ੀਲਾ ਨਹੀਂ ਰਹੇ
ਬਲਾਚੌਰ, 27 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬੀ ਸਾਹਿਤ ਮੰਚ ਬਲਾਚੌਰ ਦੇ ਸਰਪ੍ਰਸਤ ਤੇ ਪੰਜਾਬ ਦੇ ਨਾਮਵਰ ਕਵੀ ਗਿਆਨੀ ਹਰਨਾਮ ਸਿੰਘ ਜੋਸ਼ੀਲਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਹ 84 ਵਰਿਆਂ ਦੇ ਸਨ।
ਅਜੀਤ ਡੈਸਕ
28-10-2026