30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮੇਹਲੀਆਣਾ ’ਚ ਸਾਲਾਨਾ ਜੋੜ ਮੇਲਾ 3 ਨੂੰ

ਘੰਮਣਾਂ, 29 ਅਕਤੂਬਰ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ ’ਚ ਬਾਬਾ ਰਾਮ ਦਿੱਤਾ ਦੇ ਦਰਬਾਰ ’ਤੇ ਸਾਲਾਨਾ ਜੋੜ ਮੇਲਾ ਗੱਦੀ ਨਸ਼ੀਨ ਬਾਬਾ ਅਬੋਹਰੀਆ ਦੀ ਰਹਿਨੁਮਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ 3 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਹਵਨ ਯੱਗ ਤੇ ਝੰਡੇ ਦੀ ਰਸਮ ਕਰਨ ਉਪਰੰਤ ਯੂਸਫ ਕਵਾਲ ਕਵਾਲੀਆਂ ਪੇਸ਼ ਕਰਨਗੇ।

ਗੱਦੀ ਨਸ਼ੀਨ ਬਾਬਾ ਅਬੋਹਰੀਆ 30-10-2026
ਘੰਮਣਾਂ, 29 ਅਕਤੂਬਰ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ ’ਚ ਬਾਬਾ ਰਾਮ ਦਿੱਤਾ ਦੇ ਦਰਬਾਰ ’ਤੇ ਸਾਲਾਨਾ ਜੋੜ ਮੇਲਾ ਗੱਦੀ ਨਸ਼ੀਨ ਬਾਬਾ ਅਬੋਹਰੀਆ ਦੀ ਰਹਿਨੁਮਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ 3 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਹਵਨ ਯੱਗ ਤੇ ਝੰਡੇ ਦੀ ਰਸਮ ਕਰਨ ਉਪਰੰਤ ਯੂਸਫ ਕਵਾਲ ਕਵਾਲੀਆਂ ਪੇਸ਼ ਕਰਨਗੇ। ਗੁਰੂ ਜੀ ਦੇ ਲੰਗਰ ਅਤੁੱਟ ਵਰਵਾਏ ਜਾਣਗੇ।
ਪਿਛਲੀ ਖ਼ਬਰ ‘ ਮਾਤਾ ਧਰਤਿ ਮਹਤੁ’ ਪੁਸਤਕ ਦਾ ਲੋਕ ਅਰਪਣ ਸਮਾਗਮ ਅੱਜ ਅਗਲੀ ਖ਼ਬਰ ਵਿਭਾਗ ਦੇ ਲਾਰਿਆਂ ਤੋਂ ਅੱਕੇ ਪਦਉਨਤ ਅੰਗਰੇਜ਼ੀ ਅਧਿਆਪਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।