01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਕਾਂਗਰਸ ਦਾ ਓ. ਬੀ. ਸੀ. ਸੈੱਲ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਅਹਿਮ ਭੂਮਿਕਾ ਨਿਭਾਏਗਾ-ਰਾਜਵਿੰਦਰ ਸਿੰਘ

ਬਹਿਰਾਮ, 31 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਓ. ਬੀ.

ਅਜੀਤ ਡੈਸਕ 01-11-2026
ਬਹਿਰਾਮ, 31 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਓ. ਬੀ. ਸੀ. ਵਿਭਾਗ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਸਰਕਾਰ ਬਨਾਉਣ ਵਿਚ ਅਹਿਮ ਭੂਮਿਕਾ ਨਿਭਾਏਗਾ। ਇਹ ਸ਼ਬਦ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਕੰਗਰੌੜ ਨੇ ਇਥੇ ਪਾਰਟੀ ਹਿੱਤ ’ਚ ਗੱਲਬਾਤ ਕਰਦਿਆਂ ਆਖੇ। ਉਪਰੰਤ ਉਨ੍ਹਾਂ ਜ਼ਿਲ੍ਹੇ ਦੀ ਜਿੰਮੇਵਾਰੀ ਸੌਂਪਣ ’ਤੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿਚ ਬੂਥ ਲੈਵਲ ਦੀਆਂ ਮੀਟਿੰਗਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਸਾਨੂੰ ਵਧੀਆ ਹੁੰਗਾਰਾ ਮਿਲ ਰਿਹਾ ਹੈ ।
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 3 ਦੇ ਰੋਸ ਪ੍ਰਦਰਸ਼ਨ ਧੂਰੀ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਸੱਦਾ ਅਗਲੀ ਖ਼ਬਰ ਰਾਜਪੂਤ ਭਾਈਚਾਰੇ ਨੂੰ ਵੱਖ-ਵੱਖ ਖੇਤਰਾਂ ’ਚ ਅੱਗੇ ਵਧਣ ਦੀ ਲੋੜ-ਡਾ. ਹਰਭਜਨ ਸਿੰਘ ਪਰਿਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।