04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸੰਗਰੂਰ ਵਿਖੇ ਨਸ਼ਾ ਵਿਰੋਧੀ ਮਹਾਂ ਰੈਲੀ ਅੱਜ-ਰੂਪ ਲਾਲ ਚੇਤਾ

ਬਹਿਰਾਮ, 3 ਨਵੰਬਰ (ਸਰਬਜੀਤ ਸਿੰਘ ਰਾਣਾ) -ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸੰਗਰੂਰ ਵਿਖੇ ਨਸ਼ਿਆਂ ਵਿਰੁੱਧ ਨਸ਼ਾ ਵਿਰੋਧੀ ਮਹਾਂ ਰੈਲੀ ਅੱਜ ਹੋਵੇਗੀ ਜਿਸ ਵਿੱਚ ਰਾਹੁਲ ਗਾਂਧੀ ਸੰਬੋਧਨ ਕਰਨਗੇ। ਇਸ ਸੰਬੰਧੀ ਰੂਪ ਲਾਲ ਚੇਤਾ ਸਕੱਤਰ ਐਸ.

ਅਜੀਤ ਡੈਸਕ 04-11-2026
ਬਹਿਰਾਮ, 3 ਨਵੰਬਰ (ਸਰਬਜੀਤ ਸਿੰਘ ਰਾਣਾ) -ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸੰਗਰੂਰ ਵਿਖੇ ਨਸ਼ਿਆਂ ਵਿਰੁੱਧ ਨਸ਼ਾ ਵਿਰੋਧੀ ਮਹਾਂ ਰੈਲੀ ਅੱਜ ਹੋਵੇਗੀ ਜਿਸ ਵਿੱਚ ਰਾਹੁਲ ਗਾਂਧੀ ਸੰਬੋਧਨ ਕਰਨਗੇ। ਇਸ ਸੰਬੰਧੀ ਰੂਪ ਲਾਲ ਚੇਤਾ ਸਕੱਤਰ ਐਸ.ਸੀ ਵਿਭਾਗ ਪੰਜਾਬ ਨੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਤੋਂ ਬਚਾਉਣ, ਖੁਸ਼ਹਾਲ ਬਣਾਉਣ ਅਤੇ ਪੰਜਾਬ ਵਿੱਚ ਲਾਅ ਐਂਡ ਆਰਡਰ ਸਹੀ ਦੇਖਣਾ ਚਾਹੁੰਦੇ ਹੋ ਤਾਂ ਇਸ ਰੈਲੀ ਵਿੱਚ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਸ ਮਹਾਂ ਰੈਲੀ ਨੂੰ ਸਫ਼ਲ ਕਰੋ।
ਪਿਛਲੀ ਖ਼ਬਰ ਜੱਜ ਦੇ ਬੇਟੇ ਨੇ ਸਾਹਿਤ ’ਚ ਰਚਿਆ ਇਤਿਹਾਸ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉੱਤਰੀ : ਰਵੀ ਇੰਦਰ ਸਿੰਘ ਬਾਗੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।