05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸਮਾਗਮ ਮੌਕੇ ਪ੍ਰਮੁੱਖ ਸ਼ਖਸ਼ੀਅਤਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਗੁਰੂਆਂ ਦੇ ਪ੍ਰਕਾਸ਼ ਦਿਹਾੜੇ ਉਤਸ਼ਾਹ ਨਾਲ ਮਨਾਉਣੇ ਚਾਹੀਦੇ ਹਨ -ਐੇਮ.ਸੀ ਮੀਨਾ ਕੁਮਾਰੀ

ਬਹਿਰਾਮ, 4 ਨਵੰਬਰ (ਨਛੱਤਰ ਸਿੰਘ ਬਹਿਰਾਮ)-ਗੁਰੂਆਂ ਦੇ ਪ੍ਰਕਾਸ਼ ਦਿਹਾੜੇ ਸਾਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣੇ ਚਾਹੀਦੇ ਹਨ ਅਤੇ ਉਨ੍ਹਾ ਦੀਆਂ ਸਿਖਿਆਵਾਂ ‘ਤੇ ਚੱਲਣ ਦੇ ਨਾਲ-ਨਾਲ ਉਨ੍ਹਾ ਦੇ ਜੀਵਨ ਤੋਂ ਸੇਧ ਲੈਣੀ ਸਮੇਂ ਦੀ ਮੁੱਖ ਲੋੜ ਹੈ। ਇਹ ਸ਼ਬਦ ਐੇਮ.

ਅਜੀਤ ਡੈਸਕ 05-11-2026
ਬਹਿਰਾਮ, 4 ਨਵੰਬਰ (ਨਛੱਤਰ ਸਿੰਘ ਬਹਿਰਾਮ)-ਗੁਰੂਆਂ ਦੇ ਪ੍ਰਕਾਸ਼ ਦਿਹਾੜੇ ਸਾਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣੇ ਚਾਹੀਦੇ ਹਨ ਅਤੇ ਉਨ੍ਹਾ ਦੀਆਂ ਸਿਖਿਆਵਾਂ ‘ਤੇ ਚੱਲਣ ਦੇ ਨਾਲ-ਨਾਲ ਉਨ੍ਹਾ ਦੇ ਜੀਵਨ ਤੋਂ ਸੇਧ ਲੈਣੀ ਸਮੇਂ ਦੀ ਮੁੱਖ ਲੋੜ ਹੈ। ਇਹ ਸ਼ਬਦ ਐੇਮ.ਸੀ ਮੀਨਾ ਕੁਮਾਰੀ ਨੇ ਮੇਹਲੀ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਉਣ ਮੌਕੇ ਆਖੇ। ਝੰਡੇ ਦੀ ਰਸਮ ਉਪਰੰਤ ਜਿਥੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਥ ਰਾਮ ਨੇ ਪ੍ਰਮੁੱਖ ਸ਼ਖਸ਼ੀਅਤਾਂ ਦਾ ਸਿਰੋਪਾਓ ਨਾਲ ਸਨਮਾਨ ਕੀਤਾ, ਉਥੇ ਸਾਰਿਆਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਮੀਨਾ ਕੁਮਾਰੀ ਐਮ.ਸੀ ਬੰਗਾ, ਦੀਪਕ ਘਈ, ਅਸ਼ਵਨੀ ਸਹੋਤਾ ਫਗਵਾੜਾ, ਅਨੂ ਸਹੋਤਾ, ਕੇਸਰ ਗਿੱਲ, ਮਨਜੀਤ ਕੌਰ, ਪ੍ਰਧਾਨ ਨਾਥ ਰਾਮ, ਅਵਤਾਰ ਕਲੇਰ, ਯਸ਼ਪਾਲ ਮੱਟੂ, ਮੁਕੇਸ਼ ਮੱਟੂ, ਮੇਜਰ ਮੱਟੂ, ਵਿੱਕੀ ਘਈ, ਰਾਜਨ ਮੱਟੂ, ਮਹਿੰਦਰ ਪਾਲ ਆਦਿ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਕਰਿਆਮ ’ਚ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਅਗਲੀ ਖ਼ਬਰ ਮੱਲ ਜਠੇਰਿਆਂ ਦੇ ਮੇਲੇ ’ਤੇ ਹਜ਼ਾਰਾਂ ਸੰਗਤਾਂ ਹੋਈਆਂ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।