05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਭਾਜਪਾ ਸਰਕਾਰ ਬਣਨ ’ਤੇ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੋਵੇਗੀ ਪਹਿਲ-ਸੋਨੂੰ ਆਦੋਆਣਾ

ਟੱਪਰੀਆਂ ਖੁਰਦ, 4 ਨਵੰਬਰ (ਬੂਥਗੜ੍ਹੀਆ)-ਪੰਜਾਬ ’ਚ ਭਾਰਤੀ ਜਨਤਾ ਪਾਰਟੀ ਦੀ ਲੋਕਪ੍ਰਿਅਤਾ ਤੇ ਜਨ ਆਧਾਰ ਲਗਾਤਾਰ ਵਧ ਰਿਹਾ ਹੈ। ਆਉਣ ਵਾਲੇ ਸਮੇਂ ’ਚ ਸੂਬੇ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਪਾਰਟੀ ਦੀ ਮੁੱਖ ਤਰਜੀਹ ਹੋਵੇਗੀ।

ਮੀਤ ਪ੍ਰਧਾਨ ਓ.ਬੀ.ਸੀ ਮੋਰਚਾ ਸੰਦੀਪ ਭਾਟੀਆ। 05-11-2026
ਟੱਪਰੀਆਂ ਖੁਰਦ, 4 ਨਵੰਬਰ (ਬੂਥਗੜ੍ਹੀਆ)-ਪੰਜਾਬ ’ਚ ਭਾਰਤੀ ਜਨਤਾ ਪਾਰਟੀ ਦੀ ਲੋਕਪ੍ਰਿਅਤਾ ਤੇ ਜਨ ਆਧਾਰ ਲਗਾਤਾਰ ਵਧ ਰਿਹਾ ਹੈ। ਆਉਣ ਵਾਲੇ ਸਮੇਂ ’ਚ ਸੂਬੇ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਪਾਰਟੀ ਦੀ ਮੁੱਖ ਤਰਜੀਹ ਹੋਵੇਗੀ। ਇਹ ਪ੍ਰਗਟਾਵਾ ਭਾਜਪਾ ਦੇ ਪੰਜਾਬ ਓ.ਬੀ.ਸੀ ਮੋਰਚਾ ਦੇ ਮੀਤ ਪ੍ਰਧਾਨ ਸੰਦੀਪ ਭਾਟੀਆ ਸੋਨੂੰ ਆਦੋਆਣਾ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ ਤੇ ਇਸ ਕਾਰਨ ਨੌਜਵਾਨ ਪੀੜ੍ਹੀ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ। ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਭਾਜਪਾ ਸਰਕਾਰ ਬਣਨ ’ਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ।
ਪਿਛਲੀ ਖ਼ਬਰ ਚੌਧਰੀ ਰਣਵੀਰ ਚੇਚੀ ਨੇ ਆਜ਼ਾਦ ਚੋਣ ਲੜਨ ਦਾ ਕੀਤਾ ਵੱਡਾ ਐਲਾਨ ਅਗਲੀ ਖ਼ਬਰ ਨਾਭ ਕੰਵਲ ਰਾਜਾ ਸਾਹਿਬ ਤੇ ਮਹੰਤ ਪੂਰਨ ਦਾਸ ਦੀ ਯਾਦ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।