05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮਨਜਿੰਦਰ ਸਿੰਘ ਕਟਾਰੀਆਂ ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ ਵਿੰਗ ਦੇ ਕੌਮੀ ਮੀਤ ਪ੍ਰਧਾਨ ਬਣੇ

ਬੰਗਾ, 4 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਮਨਜਿੰਦਰ ਸਿੰਘ ਕਟਾਰੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ ਵਿੰਗ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 05-11-2026
ਬੰਗਾ, 4 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਮਨਜਿੰਦਰ ਸਿੰਘ ਕਟਾਰੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ ਵਿੰਗ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ਼੍ਰੋਮਣੀ ਅਕਾਲੀ ਦਲ ਐਸ. ਸੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਨੇ ਡਾ. ਸਤਵਿੰਦਰ ਪਾਲ ਸਿੰਘ ਬਿੱਟੂ ਹਲਕਾ ਇੰਚਾਰਜ ਬੰਗਾ ਤੇ ਸਤਨਾਮ ਸਿੰਘ ਦੀ ਬੇਨਤੀ ’ਤੇ ਮਨਜਿੰਦਰ ਸਿੰਘ ਕਟਾਰੀਆਂ ਨੂੰ ਇਹ ਅਹੁਦਾ ਸੰਭਾਲਿਆ ਹੈ।
ਪਿਛਲੀ ਖ਼ਬਰ ਆਲੋਵਾਲ ਤੋਂ ਬਕਾਪੁਰ ਜਾਣ ਵਾਲੀ ਪੁਲੀ ਦਾ ਕੰਮ ਇੱਕ ਸਾਲ ਤੋਂ ਅਧੂਰਾ ਅਗਲੀ ਖ਼ਬਰ ਬੰਗਾ ਹਲਕੇ ’ਚ ਕਾਂਗਰਸ ਪਾਰਟੀ ਲਈ ਬਣੀ ਇੱਕ ਅਨਾਰ ਸੌ ਬੀਮਾਰ ਵਾਲੀ ਸਥਿਤੀ-ਬਬਲੂ ਬੰਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।