ਗ੍ਰੀਨ ਦੀਵਾਲੀ ਮਨਾਓ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਓ-ਸੰਤ ਭਰੋਮਜਾਰਾ
ਬਹਿਰਾਮ, 6 ਨਵੰਬਰ (ਨਛੱਤਰ ਸਿੰਘ ਬਹਿਰਾਮ)- ਬਹੁ-ਗਿਣਤੀ ’ਚ ਲੋਕ ਆਵਾਜ਼ ਪ੍ਰਦੂਸ਼ਣ ਤੋਂ ਬਹੁਤ ਪ੍ਰੇਸ਼ਾਨ ਹੋਣ ਦੇ ਨਾਲ-ਨਾਲ ਸਾਹ ਅਤੇ ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਹਨ। ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਲੋਕਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਇਸ ਵਾਰ ਗ੍ਰੀਨ ਦੀਵਾਲੀ ਮਨਾਈਏ ।
ਅਜੀਤ ਡੈਸਕ
07-11-2026