07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਗ੍ਰੀਨ ਦੀਵਾਲੀ ਮਨਾਉਣ ਦੀ ਲੋੜ-ਰਵੀ ਇੰਦਰ ਸਿੰਘ ਬਾਗੋਵਾਲ

ਰੱਤੇਵਾਲ, 6 ਨਵੰਬਰ (ਅਸ਼ੋਕ ਕੁਮਾਰ ਲੀਲ)-ਰਵੀ ਇੰਦਰ ਸਿੰਘ ਬਾਗੋਵਾਲ ਚੇਅਰਮੈਨ ਪੰਜਾਬ ਰੁਸਤਮ-ਏ-ਹਿੰਦ ਕੁਸ਼ਤੀ ਸੰਸਥਾ ਭਾਰਤ ਸਰਕਾਰ ਬੀ. ਜੇ.

ਅਜੀਤ ਡੈਸਕ 07-11-2026
ਰੱਤੇਵਾਲ, 6 ਨਵੰਬਰ (ਅਸ਼ੋਕ ਕੁਮਾਰ ਲੀਲ)-ਰਵੀ ਇੰਦਰ ਸਿੰਘ ਬਾਗੋਵਾਲ ਚੇਅਰਮੈਨ ਪੰਜਾਬ ਰੁਸਤਮ-ਏ-ਹਿੰਦ ਕੁਸ਼ਤੀ ਸੰਸਥਾ ਭਾਰਤ ਸਰਕਾਰ ਬੀ. ਜੇ. ਪੀ ਆਗੂ ਸਮਾਜ ਸੇਵੀ ਨੇ ਦੇਸ਼ ਵਾਸੀਆਂ ਅਤੇ ਸੰਸਾਰ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਬੰਦੀ ਛੋੜ ਦਿਵਸ ਅਤੇ ਟਿਕਾ ਭਾਈ ਦੂਜ ਦੇ ਤਿਉਹਾਰ ਦੀਆਂ ਦਿਲ ਦੀਆਂ ਗਹਿਰਾਈਆਂ ਤੋਂ ਵਧਾਈਆਂ ਦਿੱਤੀਆਂ। ਉਨ੍ਹਾਂ ਪੰਜਾਬ ’ਚ ਹਰ ਵਰਗ ਦੇ ਵਸਦੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਇਹ ਖੁਸ਼ੀਆਂ ਭਰਿਆ ਤਿਉਹਾਰ ਗ੍ਰੀਨ ਦੀਵਾਲੀ ਦੇ ਰੂਪ ਵਿੱਚ ਮਨਾਇਆ ਜਾਵੇ। ਕਿਉਂਕਿ ਆਤਿਸ਼ਬਾਜੀ ਦੇ ਜ਼ਹਿਰੀਲੇ ਧੂੰਏਂ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਣ ਕਰਕੇ ਅਨੇਕਾਂ ਕਿਸਮ ਦੀਆਂ ਬਿਮਾਰੀਆਂ ਦੇ ਫੈਲਣ ਨੂੰ ਸੱਦਾ ਦਿੱਤਾ ਜਾਂਦਾ ਹੈ। ਸਾਨੂੰ ਇਸ ਤੋਂ ਬਚਾਅ ਰੱਖਣ ਦੀ ਲੋੜ ਹੈ।
ਪਿਛਲੀ ਖ਼ਬਰ ਕਮਲ ਗਾਂਧੀ ਮੈਮੋਰੀਅਲ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਨੇ ਧਨਵੰਤਰੀ ਜੈਅੰਤੀ ਮਨਾਈ ਅਗਲੀ ਖ਼ਬਰ ਸੀ.ਐੱਚ.ਸੀ. ਸੜੋਆ ਵਿਖੇ ਡਿਪਟੀ ਮੈਡੀਕਲ ਕਮਿਸ਼ਨਰ ਨੇ ਲਿਆ ਸਿਹਤ ਸਹੂਲਤਾਂ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।