ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਦੌਰਾਨ ਟੋਰੋਵਾਲ ਸਕੂਲ ਦੀ ਵਿਦਿਆਰਥਣ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ
ਪੋਜੇਵਾਲ ਸਰਾਂ, 7 ਨਵੰਬਰ (ਨਵਾਂਗਰਾਈਂ) - ਰਾਸ਼ਟਰੀ ਆਵਿਸ਼ਕਾਰ ਅਭਿਆਨ’ ਤਹਿਤ ਬਲਾਕ ਸੜੋਆ ਦੀ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਦੌਰਾਨ ਸਰਕਾਰੀ ਮਿਡਲ ਸਕੂਲ ਟੋਰੋਵਾਲ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਨੇ ‘ਸਾਇੰਸ਼ ਫਾਰ ਰੂਰਲ ਟਰਾਂਸਫੋਰਮੇਸ਼ਨ’ ਵਿਸ਼ੇ ’ਤੇ ਬਲਾਕ ਸੜੋਆ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਇੰਚਾਰਜ ਨਿਰਮਲ ਸਿੰਘ ਹੱਕਲਾ, ਕੁਲਵਿੰਦਰ ਸਿੰਘ ਸਰਪੰਚ ਟੋਰੋਵਾਲ, ਬੇਬੀ ਚੇਅਰਮੈਨ ਐਸ.
ਅਜੀਤ ਡੈਸਕ
08-11-2026