10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਨਵਾਂਸ਼ਹਿਰ ਵਿਖੇ ਭਗਵਾਨ ਵਿਸ਼ਵਕਰਮਾ ਦਾ ਮਨਾਇਆ ਸਾਲਾਨਾ ਉਤਸਵ

ਨਵਾਂਸ਼ਹਿਰ, 9 ਨਵੰਬਰ (ਜਸਬੀਰ ਸਿੰਘ ਨੂਰਪੁਰ, ਹਰਿਮੰਦਰ ਸਿੰਘ ਪਿੰਟੂ)-ਨਵਾਂਸ਼ਹਿਰ ਦੇ ਚੰਡੀਗੜ੍ਹ ਰੋਡ ਵਿਖੇ ਭਗਵਾਨ ਵਿਸ਼ਵਕਰਮਾ ਦਾ ਸਾਲਾਨਾ ਉਤਸਵ ਮੁੱਖ ਸੇਵਾਦਾਰ ਰਾਜ ਕੁਮਾਰ ਅਤੇ ਸ਼ਿਵ ਕੁਮਾਰ ਵਲੋਂ ਬਹੁਤ ਹੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਹਵਨ ਪੰਡਿਤ ਕ੍ਰਿਸ਼ਨ ਗੋਪਾਲ ਬਾਬਾ ਬਾਲਕ ਨਾਥ ਮੰਦਰ ਵਲੋਂ ਕਰਵਾਇਆ ਗਿਆ, ਉਪਰੰਤ ਚਾਹ-ਪਕੌੜੇ ਅਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।

ਅਜੀਤ ਡੈਸਕ 10-11-2026
ਨਵਾਂਸ਼ਹਿਰ, 9 ਨਵੰਬਰ (ਜਸਬੀਰ ਸਿੰਘ ਨੂਰਪੁਰ, ਹਰਿਮੰਦਰ ਸਿੰਘ ਪਿੰਟੂ)-ਨਵਾਂਸ਼ਹਿਰ ਦੇ ਚੰਡੀਗੜ੍ਹ ਰੋਡ ਵਿਖੇ ਭਗਵਾਨ ਵਿਸ਼ਵਕਰਮਾ ਦਾ ਸਾਲਾਨਾ ਉਤਸਵ ਮੁੱਖ ਸੇਵਾਦਾਰ ਰਾਜ ਕੁਮਾਰ ਅਤੇ ਸ਼ਿਵ ਕੁਮਾਰ ਵਲੋਂ ਬਹੁਤ ਹੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਹਵਨ ਪੰਡਿਤ ਕ੍ਰਿਸ਼ਨ ਗੋਪਾਲ ਬਾਬਾ ਬਾਲਕ ਨਾਥ ਮੰਦਰ ਵਲੋਂ ਕਰਵਾਇਆ ਗਿਆ, ਉਪਰੰਤ ਚਾਹ-ਪਕੌੜੇ ਅਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਰਾਜਕੁਮਾਰ, ਸ਼ਿਵ ਕੁਮਾਰ, ਗਗਨਦੀਪ ਕੌਰ, ਚਰਨਜੀਤ ਕੌਰ, ਕ੍ਰਿਸ਼ਨ ਜਨਕ ਰਾਜ, ਦਵਿੰਦਰ ਕੁਮਾਰ, ਕੁਲਵਿੰਦਰ, ਸੂਰਜ ਕੁਮਾਰ, ਕਰਨ, ਰਿਆਂਸ, ਹਰਨੂਰ, ਕਾਕਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਪ੍ਰੀਤ ਗੁੱਜਰ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਅਗਲੀ ਖ਼ਬਰ ਜਸਵਿੰਦਰ ਸਿਆਣ ਅਤੇ ਹਰਵਿੰਦਰ ਸਿਆਣ ਵਲੋਂ ਵਿਧਾਇਕਾ ਨੂੰ ਦੁਬਾਰਾ ਟਿਕਟ ਮਿਲਣ ’ਤੇ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।