10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਉਸਮਾਨਪੁਰ, 9 ਨਵੰਬਰ (ਸੰਦੀਪ ਮਝੂਰ)-ਉਸਮਾਨਪੁਰ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਉਸਮਾਨਪੁਰ ਦੇ ਬਾਜ਼ਾਰ ਵਿੱਚ ਦੀਵਾਲੀ ਅਤੇ ਪਟਾਕਿਆਂ ਦੀਆਂ ਦੁਕਾਨਾਂ ’ਤੇ ਭੀੜ ਦੇਖਣ ਨੂੰ ਮਿਲੀ।

ਅਜੀਤ ਡੈਸਕ 10-11-2026
ਉਸਮਾਨਪੁਰ, 9 ਨਵੰਬਰ (ਸੰਦੀਪ ਮਝੂਰ)-ਉਸਮਾਨਪੁਰ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਉਸਮਾਨਪੁਰ ਦੇ ਬਾਜ਼ਾਰ ਵਿੱਚ ਦੀਵਾਲੀ ਅਤੇ ਪਟਾਕਿਆਂ ਦੀਆਂ ਦੁਕਾਨਾਂ ’ਤੇ ਭੀੜ ਦੇਖਣ ਨੂੰ ਮਿਲੀ। ਇਸ ਤੋਂ ਇਲਾਵਾ ਚਾਈਨੀਜ਼ ਲੜੀਆਂ ਦੀ ਵੀ ਕਾਫੀ ਵਿਕਰੀ ਹੋਈ । ਇਸ ਮੌਕੇ ਬੱਚਿਆਂ ਵਲੋਂ ਵੱਖ-ਵੱਖ ਪ੍ਰਕਾਰ ਦੇ ਪਟਾਕਿਆਂ ਦੀ ਖਰੀਦਦਾਰੀ ਵੀ ਕੀਤੀ ਗਈ। ਇਸ ਵਾਰ ਪਟਾਕੇ ਚਲਾਉਣ ਦੇ ਰੁਝਾਨ ਵਿੱਚ ਕਮੀ ਦੇਖਣ ਨੂੰ ਮਿਲੀ। ਇਸ ਮੌਕੇ ਉਸਮਾਨਪੁਰ ਸਮੇਤ ਆਸ-ਪਾਸ ਦੇ ਪਿੰਡਾਂ ਵਿਚ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਦੀ ਕੋਈ ਖ਼ਬਰ ਨਹੀ ਹੈ।
ਪਿਛਲੀ ਖ਼ਬਰ ਕਿਰਤ, ਸਿਰਜਣਾ ਅਤੇ ਹੁਨਰ ਦੇ ਦੇਵਤਾ ਹਨ ਬਾਬਾ ਵਿਸ਼ਵਕਰਮਾ - ਸਿੱਧੂ ਅਗਲੀ ਖ਼ਬਰ ਸ੍ਰੀ ਵਿਸ਼ਵਕਰਮਾ ਮੰਦਰ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਬਾਬਾ ਵਿਸ਼ਵਕਰਮਾ ਦਾ ਸਾਲਾਨਾ ਸਮਾਗਮ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।