12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਾਲਾਨਾ ਇਨਾਮ ਵੰਡ ਸਮਾਗਮ 13 ਨੂੰ-ਪ੍ਰਿੰਸੀਪਲ ਭਾਵਨਾ

ਦਸੂਹਾ, 11 ਨਵੰਬਰ (ਭੁੱਲਰ)-ਐਮ. ਜੀ.

ਅਜੀਤ ਡੈਸਕ 12-11-2026
ਦਸੂਹਾ, 11 ਨਵੰਬਰ (ਭੁੱਲਰ)-ਐਮ.ਜੀ.ਆਈ. ਕਾਨਵੈਂਟ ਸਕੂਲ ਵਿਸ਼ੇਸ਼ ਸਾਲਾਨਾ ਇਨਾਮ ਵੰਡ ਸਮਾਗਮ 13 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਿੰਸੀਪਲ ਮੈਡਮ ਭਾਵਨਾ ਨੇ ਦੱਸਿਆ ਕਿ ਇਸ ਮੌਕੇ ਬੱਚਿਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਜਦਕਿ ਪੜ੍ਹਾਈ ਦੇ ਖੇਤਰ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਹੋਰ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਡਾਇਰੈਕਟਰ ਰਜਿੰਦਰ ਪਾਲ ਸਿੰਘ, ਮੈਡਮ ਕਮਲਜੀਤ ਕੌਰ ਤੇ ਹੋਰ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ’ਤੇ ਪਹੁੰਚਣਗੀਆਂ। ਇਸ ਮੌਕੇ ਸਕੂਲ ਸਟਾਫ ਵੀ ਹਾਜ਼ਰ ਸੀ।
ਪਿਛਲੀ ਖ਼ਬਰ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਸੰਬੰਧੀ ਕੀਰਤਨ ਦਰਬਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।