13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਘੁੰਮਣਾਂ ’ ਚ ਸ਼੍ਰੋਮਣੀ ਅਕਾਲੀ ਦਲ ( ਬ ) ਦਾ ਭਰਵਾਂ ਇਕੱਠ

ਘੁੰਮਣਾਂ, 12 ਨਵੰਬਰ (ਮਹਿੰਦਰਪਾਲ ਸਿੰਘ)-ਪਿੰਡ ਘੁੰਮਣਾਂ ’ਚ 2027 ਦੀਆਂ ਚੋਣਾਂ ਨੂੰ ਮੁੱਖ ਰੱਖ ਕੇ ਸ਼ੋ੍ਮਣੀ ਅਕਾਲੀ ਦਲ (ਬ) ਦੀ ਮੀਟਿੰਗ ਸੁਰਿੰਦਰ ਸਿੰਘ ਸ਼ਾਹ ਦੇ ਗ੍ਰਹਿ ਵਿਖੇ ਡਾ. ਸਤਵਿੰਦਰ ਪਾਲ ਸਿੰਘ ਬਿੱਟੂ ਦੀ ਅਗਵਾਈ ’ਚ ਹੋਈ।

ਅਜੀਤ ਡੈਸਕ 13-11-2026
ਘੁੰਮਣਾਂ, 12 ਨਵੰਬਰ (ਮਹਿੰਦਰਪਾਲ ਸਿੰਘ)-ਪਿੰਡ ਘੁੰਮਣਾਂ ’ਚ 2027 ਦੀਆਂ ਚੋਣਾਂ ਨੂੰ ਮੁੱਖ ਰੱਖ ਕੇ ਸ਼ੋ੍ਮਣੀ ਅਕਾਲੀ ਦਲ (ਬ) ਦੀ ਮੀਟਿੰਗ ਸੁਰਿੰਦਰ ਸਿੰਘ ਸ਼ਾਹ ਦੇ ਗ੍ਰਹਿ ਵਿਖੇ ਡਾ. ਸਤਵਿੰਦਰ ਪਾਲ ਸਿੰਘ ਬਿੱਟੂ ਦੀ ਅਗਵਾਈ ’ਚ ਹੋਈ। ਜਿਸ ਵਿੱਚ ਡਾ. ਬਿੱਟੂ ਤੇ ਮਾਸਟਰ ਮਨਜਿੰਦਰ ਸਿੰਘ ਨੇ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਇਸ ਸਰਕਾਰ ਤੋਂ ਅੱਕ ਚੁੱਕੇ ਹਨ। ਜੇਕਰ ਮੰਗਾਂ ਦੀ ਕੋਈ ਗੱਲ ਕਰਦਾ ਹੈ ਤਾਂ ਉਸ ਨੂੰ ਡਾਂਗਾਂ ਨਾਲ ਕੁੱਟਿਆ ਜਾ ਰਿਹਾ ਹੈ। ਅਕਾਲੀ ਦਲ (ਬ) ਦੀ ਸਰਕਾਰ ਬਣਾਓ ਪਹਿਲਾਂ ਵਾਂਗ ਹੀ ਹਰ ਸਹੂਲਤ ਹਰ ਵਰਗ ਨੂੰ ਦਿੱਤੀ ਜਾਵੇਗੀ ਹਰ ਵਰਕਰ ਦਾ ਮਾਣ ਸਨਮਾਨ ਹੋਵੇਗਾ। ਇਸ ਮੌਕੇ ’ਤੇ ਸੁਰਿੰਦਰ ਸਿੰਘ ਸ਼ਾਹ, ਸੁਖਦੇਵ ਸਿੰਘ ਮੇਹਲੀਆਣਾ, ਚੰਨੀ ਭਰੋਲੀ ਜ਼ਿਲ੍ਹਾ ਯੂਥ ਪ੍ਰਧਾਨ, ਮਾਸਟਰ ਸੋਹਣ ਲਾਲ, ਤਰਲੋਚਨ ਸਿੰਘ ਪੰਚ, ਜਸਵੰਤ ਸਿੰਘ ਘੁੰਮਣ, ਦਲਜੀਤ ਸਿੰਘ, ਜੀਤਾ ਘੁੰਮਣ, ਸਤਪਾਲ ਸਿੰਘ, ਸੋਨੂੰ ਸ਼ਾਹ, ਕੁਲਵਿੰਦਰ ਸਿੰਘ ਘੁੰਮਣ, ਅਮਰਜੀਤ ਸਿੰਘ, ਦਰਸ਼ਨ ਸਿੰਘ, ਕਰਨੈਲ ਸਿੰਘ, ਸਾਧੂ ਸਿੰਘ, ਬੁੱਧ ਸਿੰਘ ਭਰੋਲੀ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਤਿੰਨ ਰੋਜ਼ਾ ਮਹਾਨ ਕੀਰਤਨ ਦਰਬਾਰ ਦੀ ਆਰੰਭਤਾ ਹੋਵੇਗੀ ਭਲਕੇ ਅਗਲੀ ਖ਼ਬਰ ਨਿਊ ਆਦਰਸ਼ ਸਕੂਲ ਸੜੋਆ ਵਿਖੇ ਵੋਟਰ ਜਾਗਰੂਕਤਾ ਸੰਬੰਧੀ ਕੁਇੱਜ਼ ਤੇ ਲੇਖ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।