ਘੁੰਮਣਾਂ ’ਚ ਸ਼ਹੀਦ ਸਿੰਘਾਂ ਦੀ ਯਾਦ ’ਚ ਧਾਰਮਿਕ ਸਮਾਗਮ ਕਰਵਾਇਆ
ਘੁੰਮਣਾਂ, 13 ਨਵੰਬਰ (ਮਹਿੰਦਰਪਾਲ ਸਿੰਘ)-ਪਿੰਡ ਘੁੰਮਣਾਂ ’ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਸਿੰਘਾਂ ਦੀ ਯਾਦ ’ਚ ਧਾਰਮਿਕ ਸਮਾਗਮ ਘੁੰਮਣ ਪਰਿਵਾਰ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਅਖੰਡ ਪਾਠ ਦੇ ਭੋਗ ਉਪਰੰਤ ਢਾਡੀ ਜਥੇ ਮਨਜੀਤ ਸਿੰਘ ਸੋਹੀ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ’ਤੇ ਪ੍ਰਸੰਗ ਪੇਸ਼ ਕੀਤਾ।
ਅਜੀਤ ਡੈਸਕ
14-11-2026