19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮਾਸਟਰ ਗਿਆਨ ਸਿੰਘ ਸੰਘਾ ਦੀ ਬਰਸੀ ਮੌਕੇ ਆਸ਼ਾ ਵਰਕਰ ਯੂਨੀਅਨ ਕਰੇਗੀ ਭਰਵੀਂ ਸ਼ਮੂਲੀਅਤ

ਨਵਾਂਸ਼ਹਿਰ, 18 ਨਵੰਬਰ (ਦੀਦਾਰ ਸਿੰਘ ਸ਼ੇਤਰਾ) - ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਵਲੋਂ 20 ਨਵੰਬਰ ਨੂੰ ਪਿੰਡ ਸ਼ਹਾਬਪੁਰ ਵਿਖੇ ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਦੀ ਮਨਾਈ ਜਾ ਰਹੀ ਬਰਸੀ ਮੌਕੇ ਡੈਮੋਕ੍ਰੇਟਿਕ ਆਸ਼ਾ ਵਰਕਰ ਅਤੇ ਫੈਸਿਲੀਟੇਟਰ ਐਸੋਸੀਏਸ਼ਨ ਭਰਵੀਂ ਸ਼ਮੂਲੀਅਤ ਕਰੇਗੀ। ਜਥੇਬੰਦੀ ਦੀ ਮੀਟਿੰਗ ਉਪਰੰਤ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਸਕੱਤਰ ਸ਼ਕੁੰਤਲਾ ਸਰੋਏ ਨੇ ਦੱਸਿਆ ਕਿ ਮਾਸਟਰ ਗਿਆਨ ਸਿੰਘ ਸੰਘਾ ਕਿਸਾਨਾਂ ਮਜਦੂਰਾਂ ਦੇ ਵੱਡੇ ਆਗੂ ਹੋਣ ਤੋਂ ਇਲਾਵਾ ਮੁਲਾਜ਼ਮ ਵਰਗ ਦੇ ਵੀ ਵੱਡੇ ਆਗੂ ਸਨ ਜਿਹਨਾਂ ਨੇ ਆਪਣੀ ਸਾਰੀ ਜਿੰਦਗੀ ਲੋਕ ਹਿੱਤਾਂ ਲਈ ਕੁਰਬਾਨ ਕੀਤੀ।

ਅਜੀਤ ਡੈਸਕ 19-11-2026
ਨਵਾਂਸ਼ਹਿਰ, 18 ਨਵੰਬਰ (ਦੀਦਾਰ ਸਿੰਘ ਸ਼ੇਤਰਾ) - ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਵਲੋਂ 20 ਨਵੰਬਰ ਨੂੰ ਪਿੰਡ ਸ਼ਹਾਬਪੁਰ ਵਿਖੇ ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਦੀ ਮਨਾਈ ਜਾ ਰਹੀ ਬਰਸੀ ਮੌਕੇ ਡੈਮੋਕ੍ਰੇਟਿਕ ਆਸ਼ਾ ਵਰਕਰ ਅਤੇ ਫੈਸਿਲੀਟੇਟਰ ਐਸੋਸੀਏਸ਼ਨ ਭਰਵੀਂ ਸ਼ਮੂਲੀਅਤ ਕਰੇਗੀ। ਜਥੇਬੰਦੀ ਦੀ ਮੀਟਿੰਗ ਉਪਰੰਤ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਸਕੱਤਰ ਸ਼ਕੁੰਤਲਾ ਸਰੋਏ ਨੇ ਦੱਸਿਆ ਕਿ ਮਾਸਟਰ ਗਿਆਨ ਸਿੰਘ ਸੰਘਾ ਕਿਸਾਨਾਂ ਮਜਦੂਰਾਂ ਦੇ ਵੱਡੇ ਆਗੂ ਹੋਣ ਤੋਂ ਇਲਾਵਾ ਮੁਲਾਜ਼ਮ ਵਰਗ ਦੇ ਵੀ ਵੱਡੇ ਆਗੂ ਸਨ ਜਿਹਨਾਂ ਨੇ ਆਪਣੀ ਸਾਰੀ ਜਿੰਦਗੀ ਲੋਕ ਹਿੱਤਾਂ ਲਈ ਕੁਰਬਾਨ ਕੀਤੀ। ਇਸ ਮੀਟਿੰਗ ਵਿੱਚ ਗੀਤਾ, ਰਾਜਵਿੰਦਰ ਕੌਰ ਕੱਟ, ਜਸਵਿੰਦਰ ਕੌਰ ਗੁਣਾਚੌਰ, ਊਸ਼ਾ ਰਾਣੀ, ਨੀਲਮ ਰਾਣੀ ਅਤੇ ਰਾਜਵਿੰਦਰ ਕੌਰ ਆਗੂ ਵੀ ਮੌਜੂਦ ਸਨ।
ਪਿਛਲੀ ਖ਼ਬਰ ਰੌਬੀ ਕੰਗ ਦੀ ਅਗਵਾਈ ’ਚ ਕਈ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਛੱਡ ਕੇ ‘ਆਪ’ ਦਾ ਪੱਲਾ ਫੜ੍ਹਿਆ ਅਗਲੀ ਖ਼ਬਰ ਬਾਉੜੀ ਸਾਹਿਬ ਦੀ ਤਪੋ ਭੂਮੀ ’ਤੇ ਭਾਰੀ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।