ਘੁੰਮਣਾਂ ’ਚ ਨਗਰ ਕੀਰਤਨ 25 ਨੂੰ
ਘੁੰਮਣਾਂ, 18 ਨਵੰਬਰ (ਮਹਿੰਦਰਪਾਲ ਸਿੰਘ)-ਪਿੰਡ ਘੁੰਮਣਾਂ ਦੇ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 25 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਦੇ ਵੱਖ-ਵੱਖ ਪੜਾਅ ਲੱਗਣਗੇ।
ਅਜੀਤ ਡੈਸਕ
19-11-2026