20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕਿਸੇ ਵੀ ਘਟਨਾ ਨੂੰ ਹਲਕੇ ’ਚ ਨਹੀਂ ਲਿਆ ਜਾ ਸਕਦਾ : ਜਥੇਦਾਰ ਦੋਭਾਲੀ

ਕਾਠਗੜ੍ਹ, 20 ਨਵੰਬਰ (ਕਲੇਰ)-ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ (ਦਲ ਪੁਨਰ) ਸਟੇਟ ਡੈਲੀਗੇਟ ਜਥੇਦਾਰ ਸੁਰਜੀਤ ਸਿੰਘ ਦੋਭਾਲੀ ਨੇ ਕਿਹਾ ਕਿ ਇਹ ਘਟਨਾ ਸਮੁੱਚੀ ਸਿੱਖ ਸੰਗਤ ਦੇ ਹਿਰਦਿਆਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਸਰਬਉੱਚ ਗੁਰੂ ਹਨ ਅਤੇ ਗੁਰੂ ਸਾਹਿਬ ਦੀ ਬੇਅਦਬੀ ਦੀ ਕਿਸੇ ਵੀ ਘਟਨਾ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ।

ਅਜੀਤ ਡੈਸਕ 21-11-2026
ਕਾਠਗੜ੍ਹ, 20 ਨਵੰਬਰ (ਕਲੇਰ)-ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ (ਦਲ ਪੁਨਰ) ਸਟੇਟ ਡੈਲੀਗੇਟ ਜਥੇਦਾਰ ਸੁਰਜੀਤ ਸਿੰਘ ਦੋਭਾਲੀ ਨੇ ਕਿਹਾ ਕਿ ਇਹ ਘਟਨਾ ਸਮੁੱਚੀ ਸਿੱਖ ਸੰਗਤ ਦੇ ਹਿਰਦਿਆਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਸਰਬਉੱਚ ਗੁਰੂ ਹਨ ਅਤੇ ਗੁਰੂ ਸਾਹਿਬ ਦੀ ਬੇਅਦਬੀ ਦੀ ਕਿਸੇ ਵੀ ਘਟਨਾ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ। ਜਥੇਦਾਰ ਦੋਭਾਲੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕਥਿਤ ਦੋਸ਼ੀ ਖ਼ਿਲਾਫ਼ ਐੱਫ. ਆਈ.ਆਰ. ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਜਾਂਚ ਨੂੰ ਪੂਰੀ ਗੰਭੀਰਤਾ ਨਾਲ ਅੱਗੇ ਵਧਾਇਆ ਜਾਣਾ ਚਾਹੀਦਾ ਹੈ।
ਪਿਛਲੀ ਖ਼ਬਰ ਜਥੇਦਾਰ ਖ਼ਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਬਣਨ ’ਤੇ ਵਧਾਈ : ਰਾਜੂ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।