ਜਥੇਦਾਰ ਖ਼ਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਬਣਨ ’ਤੇ ਵਧਾਈ : ਰਾਜੂ
ਉਸਮਾਨਪੁਰ, 20 ਨਵੰਬਰ (ਸੰਦੀਪ ਮਝੂਰ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਗੁਰਬਖ਼ਸ਼ ਸਿੰਘ ਖਾਲਸਾ ਨੂੰ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਦਾ ਲਗਾਤਾਰ ਤੀਸਰੀ ਵਾਰ ਜੂਨੀਅਰ ਮੀਤ ਪ੍ਰਧਾਨ ਬਣਾਉਣ ’ਤੇ ਗੁਰਪ੍ਰੀਤ ਸਿੰਘ ਰਾਜੂ ਉਸਮਾਨਪੁਰ ਨੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਜਥੇ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਹੁਣ ਤੱਕ ਆਪਣੀਆਂ ਸੇਵਾਵਾਂ ਵਧੀਆ ਤਰੀਕੇ ਨਾਲ ਨਿਭਾਈਆਂ ਹਨ।
ਅਜੀਤ ਡੈਸਕ
21-11-2026