ਪਿੰਡ ਮਜਾਰਾ ਮੌਜੋਵਾਲ ਵਿਖੇ ਜਨ ਗਣਨਾ ਦੀ ਸ਼ੁਰੂਆਤ
ਬਲਾਚੌਰ, 21 ਨਵੰਬਰ (ਨਰੇਸ਼ ਧੌਲ) - ਪਿੰਡ ਮਜਾਰਾ ਮੌਜੋਵਾਲ ਵਿਖੇ ਕਿਰਨਦੀਪ ਸਿੰਘ ਅਤੇ ਮੈਡਮ ਰੋਜੀ ਦੀ ਅਗਵਾਈ ਹੇਠ ਜਨ ਗਣਨਾ ਦਾ ਕਾਰਜ ਸ਼ੁਰੂ ਕੀਤਾ ਗਿਆ। ਉਨ੍ਹਾਂ ਸਰਪੰਚ ਦਿਲਵਰ ਸਿੰਘ ਖਟਕੜ ਦੇ ਘਰ ਤੋਂ ਇਸ ਕਾਰਜ ਦੀ ਸ਼ੁਰੂਆਤ ਕਰਦਿਆਂ ਹੋਇਆਂ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਆਦੇਸ਼ਾਂ ਅਨੁਸਾਰ ਘਰ-ਘਰ ਜਾ ਕੇ ਸਮੁੱਚੀ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ।
ਅਜੀਤ ਡੈਸਕ
22-11-2026