24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਫਗਵਾੜਾ ਖੰਡ ਮਿੱਲ ਅੱਗੇ ਕਿਸਾਨਾਂ ਵਲੋਂ ਰੋਸ ਧਰਨਾ ਭਲਕੇ-ਦਵਿੰਦਰ ਸਿੰਘ ਸੰਧੂ

ਬਹਿਰਾਮ, 24 ਨਵੰਬਰ (ਨਛੱਤਰ ਸਿੰਘ ਬਹਿਰਾਮ)-ਫਗਵਾੜਾ ਗੰਨਾ ਮਿੱਲ ਅਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਗੰਨੇ ਦੀ ਬਕਾਇਆ ਪੇਮੈਂਟ ਨਾ ਮਿਲਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਦੁਆਬਾ ਵਲੋਂ ਭਲਕੇ 26 ਨਬੰਵਰ ਨੂੰ ਧਰਨਾ ਦਿੱਤਾ ਜਾਵੇਗਾ। ਸੂਬਾ ਮੀਤ ਪ੍ਰਧਾਨ ਦਵਿੰਦਰ ਸਿੰਘ ਸੰਧੂ ਨੇ ਪਿੰਡਾਂ ਵਿੱਚ ਕਿਸਾਨਾਂ ਨਾਲ ਰਾਬਤਾ ਕਾਇਮ ਕਰਨ ਦੌਰਾਨ ਕਿਹਾ ਕਿ ਫਗਵਾੜਾ ਗੰਨਾ ਮਿੱਲ ਵੱਲ 2021-22 ਦਾ ਬਕਾਇਆ ਰਾਸ਼ੀ 28 ਕਰੋੜ ਅਤੇ ਪੰਜਾਬ ਸਰਕਾਰ ਵੱਲ ਸਾਢੇ 18 ਕਰੋੜ ਬਾਕੀ ਹੈ।

ਅਜੀਤ ਡੈਸਕ 25-11-2026
ਬਹਿਰਾਮ, 24 ਨਵੰਬਰ (ਨਛੱਤਰ ਸਿੰਘ ਬਹਿਰਾਮ)-ਫਗਵਾੜਾ ਗੰਨਾ ਮਿੱਲ ਅਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਗੰਨੇ ਦੀ ਬਕਾਇਆ ਪੇਮੈਂਟ ਨਾ ਮਿਲਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਦੁਆਬਾ ਵਲੋਂ ਭਲਕੇ 26 ਨਬੰਵਰ ਨੂੰ ਧਰਨਾ ਦਿੱਤਾ ਜਾਵੇਗਾ। ਸੂਬਾ ਮੀਤ ਪ੍ਰਧਾਨ ਦਵਿੰਦਰ ਸਿੰਘ ਸੰਧੂ ਨੇ ਪਿੰਡਾਂ ਵਿੱਚ ਕਿਸਾਨਾਂ ਨਾਲ ਰਾਬਤਾ ਕਾਇਮ ਕਰਨ ਦੌਰਾਨ ਕਿਹਾ ਕਿ ਫਗਵਾੜਾ ਗੰਨਾ ਮਿੱਲ ਵੱਲ 2021-22 ਦਾ ਬਕਾਇਆ ਰਾਸ਼ੀ 28 ਕਰੋੜ ਅਤੇ ਪੰਜਾਬ ਸਰਕਾਰ ਵੱਲ ਸਾਢੇ 18 ਕਰੋੜ ਬਾਕੀ ਹੈ। ਪੇਮੈਂਟਾਂ ਨਾ ਮਿਲਣ ‘ਤੇ ਕਿਸਾਨਾਂ ਨੂੰ ਮਜਬੂਰਨ ਧਰਨੇ ਲਾਉਣੇ ਪੈ ਰਹੇ ਹਨ।
ਪਿਛਲੀ ਖ਼ਬਰ ਪੰਜਾਬ ’ਚ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਹਰ ਵਰਗ ਨੂੰ ਸਹੂਲਤਾਂ ਦੇਵਾਂਗੇ-ਡਾ. ਬਿੱਟੂ ਅਗਲੀ ਖ਼ਬਰ ਬਣਖੰਡੀ ਸਾਹਿਬ ਅਟਾਲ ਮਜਾਰਾ ਵਿਖੇ ਸਾਲਾਨਾ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।