26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਦਿਨੇਸ਼ ਸੂਰੀ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫ਼ਾ

ਨਵਾਂਸ਼ਹਿਰ, 25 ਨਵੰਬਰ (ਜਸਬੀਰ ਸਿੰਘ ਨੂਰਪੁਰ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਅਤੇ ਜ਼ਿਲ੍ਹਾ ਕੁਆਰਡੀਨੇਟਰ ਦਿਨੇਸ਼ ਸੂਰੀ ਵੱਲੋਂ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਉਹਨਾਂ ਵੱਲੋਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਆਪਣਾ ਅਸਤੀਫਾ ਪੇਸ਼ ਕਰਦੇ ਹੋਏ ਆਖਿਆ ਕਿ ਉਹਨਾਂ ਵੱਲੋਂ ਆਪਣੇ ਨਿੱਜੀ ਰਝਵਿਆ ਕਰਕੇ ਉਹ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਅਤੇ ਆਪਣੇ ਵੱਖ-ਵੱਖ ਅਹੁਦਿਆਂ ਤੋਂ ਅਸਤੀਫਾ ਦੇ ਰਹੇ ਹਨ।

ਅਜੀਤ ਡੈਸਕ 26-11-2026
ਨਵਾਂਸ਼ਹਿਰ, 25 ਨਵੰਬਰ (ਜਸਬੀਰ ਸਿੰਘ ਨੂਰਪੁਰ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਅਤੇ ਜ਼ਿਲ੍ਹਾ ਕੁਆਰਡੀਨੇਟਰ ਦਿਨੇਸ਼ ਸੂਰੀ ਵੱਲੋਂ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਉਹਨਾਂ ਵੱਲੋਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਆਪਣਾ ਅਸਤੀਫਾ ਪੇਸ਼ ਕਰਦੇ ਹੋਏ ਆਖਿਆ ਕਿ ਉਹਨਾਂ ਵੱਲੋਂ ਆਪਣੇ ਨਿੱਜੀ ਰਝਵਿਆ ਕਰਕੇ ਉਹ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਅਤੇ ਆਪਣੇ ਵੱਖ-ਵੱਖ ਅਹੁਦਿਆਂ ਤੋਂ ਅਸਤੀਫਾ ਦੇ ਰਹੇ ਹਨ। ਵਰਨਣਯੋਗ ਹੈ ਕਿ ਦਿਨੇਸ਼ ਸੂਰੀ ਕੁੱਝ ਸਮਾਂ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਸਨ। ਉਹਨਾਂ ਵਲੋਂ ਪਾਰਟੀ ਦੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਇੰਚਾਰਜ ਹੁੰਦਿਆਂ ਜਿਸ ਦੇ ਵਿੱਚ ਕਾਫੀ ਕੰਮ ਕੀਤਾ ਅਤੇ ਉਨ੍ਹਾਂ ਵੱਲੋਂ ਹੁਣ ਆਪਣੇ ਨਿੱਜੀ ਕੰਮਾਂ ਤੇ ਰਝੇਵਿਆਂ ਕਾਰਨ ਪਾਰਟੀ ਨੂੰ ਛੱਡਣ ਦਾ ਫੈਸਲਾ ਲਿਆ।
ਪਿਛਲੀ ਖ਼ਬਰ ਵਤਸਲਾ ਗੁਪਤਾ ਹੋਣਗੇ ਨਵਾਂਸ਼ਹਿਰ ਦੇ ਜ਼ਿਲ੍ਹਾ ਪੁਲਿਸ ਮੁਖੀ ਅਗਲੀ ਖ਼ਬਰ ਪਰਗਟ ਸਿੰਘ ਨੇ ਅਜੇ ਮੰਗੂਪੁਰ ਦੇ ਘਰ ਪਹੁੰਚ ਕੇ ਕੀਤੀ ਵਿਸ਼ੇਸ਼ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।