26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਵਤਸਲਾ ਗੁਪਤਾ ਹੋਣਗੇ ਨਵਾਂਸ਼ਹਿਰ ਦੇ ਜ਼ਿਲ੍ਹਾ ਪੁਲਿਸ ਮੁਖੀ

ਨਵਾਂਸ਼ਹਿਰ, 25 ਨਵੰਬਰ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਤੋਂ ਤੁਸ਼ਾਰ ਗੁਪਤਾ ਜ਼ਿਲ੍ਹਾ ਪੁਲਿਸ ਮੁਖੀ ਦੀ ਬਦਲੀ ਗੁਰਦਾਸਪੁਰ ਹੋਣ ਉਪਰੰਤ ਮੈਡਮ ਵਤਸਲਾ ਗੁਪਤਾ ਆਈ. ਪੀ.

ਅਜੀਤ ਡੈਸਕ 26-11-2026
ਨਵਾਂਸ਼ਹਿਰ, 25 ਨਵੰਬਰ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਤੋਂ ਤੁਸ਼ਾਰ ਗੁਪਤਾ ਜ਼ਿਲ੍ਹਾ ਪੁਲਿਸ ਮੁਖੀ ਦੀ ਬਦਲੀ ਗੁਰਦਾਸਪੁਰ ਹੋਣ ਉਪਰੰਤ ਮੈਡਮ ਵਤਸਲਾ ਗੁਪਤਾ ਆਈ.ਪੀ.ਐਸ ਅਧਿਕਾਰੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਸੇਵਾਵਾਂ ਨਿਭਾਉਣਗੇ। ਮੈਡਮ ਵਤਸਲਾ ਗੁਪਤਾ 2016 ਬੈਚ ਦੇ ਅਧਿਕਾਰੀ ਹਨ। ਪੰਜਾਬ ਸਰਕਾਰ ਵਲੋਂ ਨਵੀਆਂ ਕੀਤੀਆਂ ਗਈਆਂ ਬਦਲੀਆਂ ਤਹਿਤ ਤੁਸ਼ਾਰ ਗੁਪਤਾ ਨੂੰ ਗੁਰਦਾਸਪੁਰ ਵਿਖੇ ਤਬਦੀਲ ਕੀਤਾ ਗਿਆ ਅਤੇ ਨਵੇਂ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਮੈਡਮ ਵਤਸਲਾ ਗੁਪਤਾ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਜ਼ਿਲ੍ਹਾ ਪੁਲਿਸ ਮੁਖੀ ਨਿਯੁਕਤ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਲਦੀ ਹੀ ਮੈਡਮ ਵਤਸਲਾ ਗੁਪਤਾ ਆਪਣਾ ਅਹੁਦਾ ਸੰਭਾਲਣਗੇ।
ਪਿਛਲੀ ਖ਼ਬਰ ਸਵੈ-ਗਣਨਾ ਦੀ ਪ੍ਰਕਿਰਿਆ ’ਚ ਲੋਕਾਂ ਦੀ ਭਾਗੀਦਾਰੀ ਬਣਾਈ ਜਾਵੇ ਯਕੀਨੀ -ਡਿਪਟੀ ਕਮਿਸ਼ਨਰ ਅਗਲੀ ਖ਼ਬਰ ਦਿਨੇਸ਼ ਸੂਰੀ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।