ਅਕਾਲੀ-ਭਾਜਪਾ ਗੱਠਜੋੜ ਨਾਲ 2027 ਦੀਆਂ ਚੋਣਾਂ ਦੇ ਨਤੀਜੇ ਹੋਣਗੇ ਚੰਗੇ-ਚੇਤਾ
ਘੁੰਮਣਾਂ, 25 ਨਵੰਬਰ (ਮਹਿੰਦਰਪਾਲ ਸਿੰਘ)-ਪੰਜਾਬ ’ਚ 2027 ਦੀਆਂ ਚੋਣਾਂ ਨੂੰ ਲੈ ਕੇ ਜੋ ਅਕਾਲੀ ਭਾਜਪਾ ਦਾ ਗਠਜੋੜ ਬਣਿਆ ਹੈ ਉਸ ਨਾਲ ਦੋਵਾਂ ਪਾਰਟੀਆਂ ਦਾ ਵੋਟ ਬੈਂਕ ਦੱਸੇਗਾ। ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਬਲਦੇਵ ਸਿੰਘ ਚੇਤਾ ਨੇ ਪ੍ਰਗਟ ਕਰਦਿਆਂ ਕਹੇ।
ਅਜੀਤ ਡੈਸਕ
26-11-2026