26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ’ਚ ਮੁੜ ਸਰਕਾਰ ਬਣਨ ਦਾ ਰਾਹ ਹੋਇਆ ਪੱਧਰਾ-ਪ੍ਰਿੰ. ਨਛੱਤਰ ਸਿੰਘ ਸੁੰਮਨ

ਔੜ, 26 ਨਵੰਬਰ (ਗੁਰਨਾਮ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਗੱਠਜੋੜ ਦਾ ਐਲਾਨ ਨਾਲ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਗੱਠਜੋੜ ਨਾਲ ਪੰਜਾਬ ਵਿੱਚ ਮੁੜ ਅਕਾਲੀ-ਭਾਜਪਾ ਸਰਕਾਰ ਬਣਨ ਦੀਆਂ ਸੰਭਾਵਨਾਵਾਂ ਮਜ਼ਬੂਤ ਹੋ ਗਈਆਂ ਹਨ।

ਅਜੀਤ ਡੈਸਕ 27-11-2026
ਔੜ, 26 ਨਵੰਬਰ (ਗੁਰਨਾਮ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਗੱਠਜੋੜ ਦਾ ਐਲਾਨ ਨਾਲ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਗੱਠਜੋੜ ਨਾਲ ਪੰਜਾਬ ਵਿੱਚ ਮੁੜ ਅਕਾਲੀ-ਭਾਜਪਾ ਸਰਕਾਰ ਬਣਨ ਦੀਆਂ ਸੰਭਾਵਨਾਵਾਂ ਮਜ਼ਬੂਤ ਹੋ ਗਈਆਂ ਹਨ। ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਪ੍ਰਿੰਸੀਪਲ ਨਛੱਤਰ ਸਿੰਘ ਸੁੰਮਨ ਨੇ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦਾ ਐਲਾਨ ਪੰਜਾਬ ਦੀ ਸਿਆਸਤ ਲਈ ਇੱਕ ਅਹਿਮ ਅਤੇ ਦੂਰਅੰਦੇਸ਼ੀ ਕਦਮ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ’ਤੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾਵਾਂ 3 ਦਸੰਬਰ ਨੂੰ ਜ਼ਿਲ੍ਹੇ ’ਚ ਪਹੁੰਚਣਗੀਆਂ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਦਾ ਨੌਜਵਾਨ ਸਦਰ ਥਾਣਾ ਨਵਾਂਸ਼ਹਿਰ ਪੁਲਿਸ ਵਲੋਂ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।