26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਖਾਲਸਾ ਦਾ ਬੱਬਰ ਕਰਮ ਸਿੰਘ ਟਰੱਸਟ ਵਲੋਂ ਭਲਕੇ ਕੀਤਾ ਜਾਵੇਗਾ ਸਨਮਾਨ

ਨਵਾਂਸ਼ਹਿਰ, 26 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਬੱਬਰ ਕਰਮ ਸਿੰਘ ਮੈਮੋਰੀਅਲ ਟਰੱਸਟ ਸਕੂਲ ਦੌਲਤਪੁਰ ਵਿਖੇ 28 ਨਵੰਬਰ ਨੂੰ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸਹਿਜ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਕੀਰਤਨ ਦਰਬਾਰ ਸਜਾਇਆ ਜਾਵੇਗਾ।

ਅਜੀਤ ਡੈਸਕ 27-11-2026
ਨਵਾਂਸ਼ਹਿਰ, 26 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਬੱਬਰ ਕਰਮ ਸਿੰਘ ਮੈਮੋਰੀਅਲ ਟਰੱਸਟ ਸਕੂਲ ਦੌਲਤਪੁਰ ਵਿਖੇ 28 ਨਵੰਬਰ ਨੂੰ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸਹਿਜ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਕੀਰਤਨ ਦਰਬਾਰ ਸਜਾਇਆ ਜਾਵੇਗਾ। ਇਸ ਸਮਾਗਮ ਦੌਰਾਨ ਜਥੇਦਾਰ ਗੁਰਬਖ਼ਸ਼ ਸਿੰਘ ਖਾਲਸਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੀਤ ਪ੍ਰਧਾਨ ਬਣਨ ’ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਬੱਬਰ ਕਰਮ ਸਿੰਘ ਮੈਮੋਰੀਅਲ ਟਰੱਸਟ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਸਨਮਾਨ ਕੀਤਾ ਜਾਵੇਗਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਪਾਲ ਸਿੰਘ ਜਾਡਲੀ ਅਤੇ ਸੀਨੀਅਰ ਮੀਤ ਪ੍ਰਧਾਨ ਤਰਨਜੀਤ ਸਿੰਘ ਥਾਂਦੀ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਸਮਾਗਮ ’ਚ ਸ਼ਾਮਲ ਹੋ ਕੇ ਲਾਹਾ ਲਵੋ।
ਪਿਛਲੀ ਖ਼ਬਰ ਭਾਜਪਾ-ਅਕਾਲੀ ਗੱਠਜੋੜ ਪੰਜਾਬ ਦੇ ਹਿੱਤਾਂ ਦੀ ਨਹੀਂ ਸਗੋਂ ਸਿਆਸੀ ਹੋਂਦ ਬਚਾਉਣ ਦੀ ਮੌਕਾਪ੍ਰਸਤ ਸਾਂਝ-ਚੌਧਰੀ ਦਰਸ਼ਨ ਲਾਲ ਮੰ... ਅਗਲੀ ਖ਼ਬਰ ਮਾਤਾ ਕੁਲਵੰਤ ਕੌਰ ਰਾਹੋਂ ਦਾ ਹੋਇਆ ਸਸਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।