26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਭ੍ਰਿਸ਼ਟਾਚਾਰ ਨੇ ਪੰਜਾਬ ਨੂੰ ਧੁਰ ਅੰਦਰੋਂ ਖੋਖਲਾ ਕੀਤਾ-ਰਾਣਾ

ਰੱਤੇਵਾਲ, 26 ਨਵੰਬਰ (ਅਸ਼ੋਕ ਕੁਮਾਰ ਲੀਲ)-ਪਿਛਲੇ 25 ਸਾਲਾਂ ਦੌਰਾਨ ਭ੍ਰਿਸ਼ਟਾਚਾਰ ਨੇ ਪੰਜਾਬ ਨੂੰ ਧੁਰ ਅੰਦਰੋਂ ਖੋਖਲਾ ਕਰ ਦਿੱਤਾ ਹੈ। ਪੰਜਾਬ ਦੇ ਲੋਕਾਂ ਦਾ ਇਹ ਸੰਤਾਪ ਲਗਾਤਾਰ ਵੱਧ ਰਿਹਾ ਹੈ।

ਅਜੀਤ ਡੈਸਕ 27-11-2026
ਰੱਤੇਵਾਲ, 26 ਨਵੰਬਰ (ਅਸ਼ੋਕ ਕੁਮਾਰ ਲੀਲ)-ਪਿਛਲੇ 25 ਸਾਲਾਂ ਦੌਰਾਨ ਭ੍ਰਿਸ਼ਟਾਚਾਰ ਨੇ ਪੰਜਾਬ ਨੂੰ ਧੁਰ ਅੰਦਰੋਂ ਖੋਖਲਾ ਕਰ ਦਿੱਤਾ ਹੈ। ਪੰਜਾਬ ਦੇ ਲੋਕਾਂ ਦਾ ਇਹ ਸੰਤਾਪ ਲਗਾਤਾਰ ਵੱਧ ਰਿਹਾ ਹੈ। ਇਹ ਪ੍ਰਗਟਾਵਾ ਸਾਥੀਕਰਨ ਸਿੰਘ ਰਾਣਾ ਜਨਰਲ ਸਕੱਤਰ ਸਾਂਝਾ ਕਿਸਾਨ ਮਜ਼ਦੂਰ ਮੋਰਚਾ ਸਬੰਧਤ ਭਾਈ ਲਾਲੋ ਲੋਕ ਮੰਚ ਪੰਜਾਬ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦਾ ਮੂਲ ਕਾਰਨ ਸਾਮਰਾਜ ਨਿਰਦੇਸ਼ਤ ਪੂੰਜੀਵਾਦੀ ਕਾਰਪੋਰੇਟ ਵਿਕਾਸ ਦਾ ਮਾਡਲ ਹੈ। ਇਸ ਮਾਡਲ ਦੀ ਪੈਰਵਾਈ ਹੁਕਮਰਾਨ ਸਿਆਸੀ ਧਿਰਾਂ ਕਰ ਰਹੀਆਂ ਹਨ। ਪੰਜਾਬ ਵਿੱਚ ਪ੍ਰਸ਼ਾਸਨ ਦਾ ਬਹੁਤ ਵੱਡਾ ਹਿੱਸਾ ਭ੍ਰਿਸ਼ਟਾਚਾਰ ਵਿੱਚ ਲਿਪਤ ਹੈ। ਇਸੇ ਕਾਰਨ ਪੰਜਾਬ ਦੇ ਆਮ ਲੋਕਾਂ ਦੇ ਸਹੀ ਅਤੇ ਕਾਨੂੰਨੀ ਕੰਮ ਵੀ ਨਹੀਂ ਹੋ ਰਹੇ ਅਤੇ ਲੋਕ ਖੱਜਲ ਖੁਆਰ ਹੋ ਰਹੇ ਹਨ। ਹੁਣ ਚੋਣਾਂ ਸਮੇਂ, ਪੰਜਾਬ ਸਰਕਾਰ ਦੇ 100 ਤੋਂ ਵੱਧ ਅਧਿਕਾਰੀਆਂ ਦੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕੇਂਦਰੀ ਏਜੰਸੀਆਂ ਨੇ ਯੁੱਧ ਪੱਧਰ ’ਤੇ ਸ਼ੁਰੂ ਕਰ ਦਿੱਤੀ ਹੈ ਅਤੇ ਥੋਕ ਵਿੱਚ ਗ੍ਰਿਫਤਾਰੀਆਂ ਹੋਣ ਦੇ ਸੰਕੇਤ ਮਿਲ ਰਹੇ ਹਨ।
ਪਿਛਲੀ ਖ਼ਬਰ ਫਰਾਲਾ ਵਿਖੇ ਲੱਖਦਾਤਾ ਦਾ ਮੇਲਾ ਕੱਲ੍ਹ ਤੋਂ-ਪਰਮਜੀਤ ਕੌਰ ਅਗਲੀ ਖ਼ਬਰ ਭਾਜਪਾ-ਅਕਾਲੀ ਗੱਠਜੋੜ ਪੰਜਾਬ ਦੇ ਹਿੱਤਾਂ ਦੀ ਨਹੀਂ ਸਗੋਂ ਸਿਆਸੀ ਹੋਂਦ ਬਚਾਉਣ ਦੀ ਮੌਕਾਪ੍ਰਸਤ ਸਾਂਝ-ਚੌਧਰੀ ਦਰਸ਼ਨ ਲਾਲ ਮੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।