28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਚੱਕ ਮਾਈਦਾਸ ਸਕੂਲ ’ਚ ਪੜ੍ਹਾਈ ਵਿੱਚੋਂ ਹੁਸ਼ਿਆਰ ਬੱਚਿਆਂ ਨੂੰ ਕੀਤਾ ਸਨਮਾਨਿਤ

ਬਹਿਰਾਮ, 27 ਨਵੰਬਰ (ਨਛੱਤਰ ਸਿੰਘ ਬਹਿਰਾਮ) - ਸ਼ਹੀਦ ਬਾਬਾ ਗੋਦੜੀਆ ਸਿੰਘ ਹਾਈ ਸਕੂਲ ਚੱਕ ਮਾਈਦਾਸ ਵਿਖੇ ਸਮੂਹ ਸਟਾਫ, ਸਕੂਲ ਦੇ ਬੱਚਿਆਂ ਦੀ ਤੰਦਰੁਸਤੀ ਅਤੇ ਚੜ੍ਹਦੀ ਕਲਾਂ ਲਈ ਸ਼ੁਕਰਾਨਾ ਸਮਾਗਮ ਕਰਾਇਆ ਗਿਆ ਅਤੇ ਉਸ ਅਕਾਲ ਪੁਰਖ ਦਾ ਆਸਰਾ ਓਟ ਲੈ ਕੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਪੜ੍ਹਾਈ ਵਿੱਚੋਂ ਹੁਸ਼ਿਆਰ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਰਘਵੀਰ ਸਿੰਘ ਬਸਰਾ ਅਤੇ ਮੈਡਮ ਜਸਵਿੰਦਰ ਕੌਰ ਨੇ ਸਾਝੇ ਤੌਰ ’ਤੇ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ।

ਅਜੀਤ ਡੈਸਕ 28-11-2026
ਬਹਿਰਾਮ, 27 ਨਵੰਬਰ (ਨਛੱਤਰ ਸਿੰਘ ਬਹਿਰਾਮ) - ਸ਼ਹੀਦ ਬਾਬਾ ਗੋਦੜੀਆ ਸਿੰਘ ਹਾਈ ਸਕੂਲ ਚੱਕ ਮਾਈਦਾਸ ਵਿਖੇ ਸਮੂਹ ਸਟਾਫ, ਸਕੂਲ ਦੇ ਬੱਚਿਆਂ ਦੀ ਤੰਦਰੁਸਤੀ ਅਤੇ ਚੜ੍ਹਦੀ ਕਲਾਂ ਲਈ ਸ਼ੁਕਰਾਨਾ ਸਮਾਗਮ ਕਰਾਇਆ ਗਿਆ ਅਤੇ ਉਸ ਅਕਾਲ ਪੁਰਖ ਦਾ ਆਸਰਾ ਓਟ ਲੈ ਕੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਪੜ੍ਹਾਈ ਵਿੱਚੋਂ ਹੁਸ਼ਿਆਰ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਰਘਵੀਰ ਸਿੰਘ ਬਸਰਾ ਅਤੇ ਮੈਡਮ ਜਸਵਿੰਦਰ ਕੌਰ ਨੇ ਸਾਝੇ ਤੌਰ ’ਤੇ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਰਘਵੀਰ ਸਿੰਘ ਬਸਰਾ, ਨਿਰਦੇਸ਼ਕ ਮੈਡਮ ਜਸਵਿੰਦਰ ਕੌਰ, ਮੈਡਮ ਮੁਸਕਾਨ, ਦੀਪਿਕਾ, ਰਜਨੀ, ਮਨਿੰਦਰ ਕੌਰ, ਰਾਜਵੀਰ ਕੌਰ, ਸੁਨੀਤਾ, ਬਲਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਕੀਤਾ ਦੋਆਬਾ ਗਰੁੱਪ ਆਫ਼ ਕਾਲਜ ਦਾ ਵਿੱਦਿਅਕ ਦੌਰਾ ਅਗਲੀ ਖ਼ਬਰ ਦਾਸਾ ਨੰਦ ਮਹਾਰਾਜ ਦੇ ਬਰਸੀ ਸਮਾਗਮ 4 ਦਸੰਬਰ ਤੋਂ-ਅਚਾਰਿਆ ਨਮਰਤਾ ਨੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।