27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲੀ ਦਲ ਨੇ ਭਾਜਪਾ ਨਾਲ ਸਮਝੌਤਾ ਕਰਕੇ ਆਪਣੀ ਬਚੀ-ਖੁਚੀ ਸਾਖ਼ ਨੂੰ ਵੀ ਲਾਇਆ ਖੋਰਾ -ਐਡਵੋਕੇਟ ਖੋਸਲਾ

ਬਲਾਚੌਰ, 27 ਨਵੰਬਰ (ਨਰੇਸ਼ ਧੌਲ)-ਸੱਤਾ ਦੀ ਲਾਲਸਾ ਵਿੱਚ ਅਕਾਲੀ ਦਲ ਨੇ ਭਾਜਪਾ ਨਾਲ ਸਮਝੌਤਾ ਕਰਕੇ ਲੋਕਾਂ ’ਚ ਆਪਣੀ ਬਚੀ-ਖੁਚੀ ਸਾਖ਼ ਨੂੰ ਵੀ ਖੋਰਾ ਲਗਾ ਲਿਆ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਜਨਰਲ ਸਕੱਤਰ ਅਕਾਲੀ ਦਲ ਵਾਰਿਸ ਪੰਜਾਬ ਦੇ ਐਡਵੋਕੇਟ ਪ੍ਰਵੇਸ਼ ਖੋਸਲਾ ਨੇ ਗੱਲਬਾਤ ਕਰਦਿਆਂ ਹੋਇਆਂ ਕੀਤਾ।

ਅਜੀਤ ਡੈਸਕ 28-11-2026
ਬਲਾਚੌਰ, 27 ਨਵੰਬਰ (ਨਰੇਸ਼ ਧੌਲ)-ਸੱਤਾ ਦੀ ਲਾਲਸਾ ਵਿੱਚ ਅਕਾਲੀ ਦਲ ਨੇ ਭਾਜਪਾ ਨਾਲ ਸਮਝੌਤਾ ਕਰਕੇ ਲੋਕਾਂ ’ਚ ਆਪਣੀ ਬਚੀ-ਖੁਚੀ ਸਾਖ਼ ਨੂੰ ਵੀ ਖੋਰਾ ਲਗਾ ਲਿਆ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਜਨਰਲ ਸਕੱਤਰ ਅਕਾਲੀ ਦਲ ਵਾਰਿਸ ਪੰਜਾਬ ਦੇ ਐਡਵੋਕੇਟ ਪ੍ਰਵੇਸ਼ ਖੋਸਲਾ ਨੇ ਗੱਲਬਾਤ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਸਮੇਂ ਅਕਾਲੀ ਦਲ ਨੇ ਸ਼ੁਰੂਆਤ ਵਿੱਚ ਭਾਜਪਾ ਦਾ ਪੱਖ ਪੂਰਿਆ ਅਤੇ ਕਿਸਾਨਾਂ ਦੇ ਤਿੱਖੇ ਵਿਰੋਧ ਤੋਂ ਬਾਅਦ ਐਨ.ਡੀ.ਏ ਗਠਜੋੜ ਛੱਡਿਆ। ਹੁਣ ਮੁੜ ਉਸੇ ਭਾਜਪਾ ਨਾਲ ਹੱਥ ਮਿਲਾਉਣਾ ਅਕਾਲੀ ਦਲ ਦੀ ਮੌਕਾਪ੍ਰਸਤ ਸਿਆਸਤ ਦਾ ਪੁਖਤਾ ਸਬੂਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਅਜਿਹੀਆਂ ਸਿਆਸੀ ਪਾਰਟੀਆਂ ਦੀ ਪਹਿਚਾਣ ਕਰਨੀ ਚਾਹੀਦੀ ਹੈ ਜੋ ਪੰਜਾਬ ਦੇ ਹਿੱਤਾਂ ਦੀ ਬਜਾਏ ਸੱਤਾ ਨੂੰ ਪਹਿਲ ਦਿੰਦੀਆਂ ਹਨ।
ਪਿਛਲੀ ਖ਼ਬਰ ਆਈ.ਟੀ.ਆਈਜ਼ ਦੇ ਗੈਸਟ ਫੈਕਲਟੀ/ਕੰਟਰੈਕਟ ਇੰਸਟਰਕਟਰਾਂ ਵਲੋਂ ਨੰਗਲ ਵਿਖੇ 5 ਦਸੰਬਰ ਨੂੰ ਰੋਸ ਪ੍ਰਦਰਸ਼ਨ ਅਤੇ ਧਰਨਾ ਦਾ ਐਲਾਨ ਅਗਲੀ ਖ਼ਬਰ ਸੀਜ਼ਨ 4 ਦੇ ਰਾਜ ਪੱਧਰੀ ਮੁਕਾਬਲਿਆਂ ’ਚ ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਦੇ ਬੈਡਮਿੰਟਨ ਦੇ ਖਿਡਾਰੀ ਨੇ ਜਿੱਤਿਆ ਕਾਂਸੀ ਦਾ ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।