29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗ਼ਰੀਬਾਂ ਨੂੰ ਕੀਤਾ ਦਾਨ ਕਦੇ ਵਿਅਰਥ ਨਹੀਂ ਜਾਂਦਾ- ਬੰਗਾ

ਕਟਾਰੀਆਂ, 29 ਨਵੰਬਰ (ਪ੍ਰੇਮੀ ਸੰਧਵਾਂ)- ਲਾਇਨਜ਼ ਕਲੱਬ ਬੰਗਾ ਮਹਿਕ (321) ਦੇ ਪ੍ਰਧਾਨ ਤੇ ਸਮਾਜ ਸੇਵੀ ਸੋਮਪਾਲ ਸਿੰਘ ਬੰਗਾ ਨੇ ਲੋੜਵੰਦਾਂ ਦੀ ਮਦਦ ਕਰਨ ਤੋਂ ਬਾਅਦ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗਰੀਬਾਂ ਨੂੰ ਕੀਤਾ ਗਿਆ ਦਾਨ ਕਦੇ ਵਿਅਰਥ ਨਹੀਂ ਜਾਂਦਾ। ਕਿਉਂਕਿ ਦਾਨ ਦੇਣ ਨਾਲ ਕਦੇ ਧਨ ਨਹੀਂ ਘੱਟਦਾ, ਸਗੋਂ ਇਨਸਾਨ ਦਾ ਮਨੁੱਖੀ ਜਾਮਾ ਸਫ਼ਲ ਹੋ ਜਾਂਦਾ ਹੈ।

ਅਜੀਤ ਡੈਸਕ 30-11-2026
ਕਟਾਰੀਆਂ, 29 ਨਵੰਬਰ (ਪ੍ਰੇਮੀ ਸੰਧਵਾਂ)- ਲਾਇਨਜ਼ ਕਲੱਬ ਬੰਗਾ ਮਹਿਕ (321) ਦੇ ਪ੍ਰਧਾਨ ਤੇ ਸਮਾਜ ਸੇਵੀ ਸੋਮਪਾਲ ਸਿੰਘ ਬੰਗਾ ਨੇ ਲੋੜਵੰਦਾਂ ਦੀ ਮਦਦ ਕਰਨ ਤੋਂ ਬਾਅਦ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗਰੀਬਾਂ ਨੂੰ ਕੀਤਾ ਗਿਆ ਦਾਨ ਕਦੇ ਵਿਅਰਥ ਨਹੀਂ ਜਾਂਦਾ। ਕਿਉਂਕਿ ਦਾਨ ਦੇਣ ਨਾਲ ਕਦੇ ਧਨ ਨਹੀਂ ਘੱਟਦਾ, ਸਗੋਂ ਇਨਸਾਨ ਦਾ ਮਨੁੱਖੀ ਜਾਮਾ ਸਫ਼ਲ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਗਰੀਬ ਲੜਕੀਆਂ ਦੇ ਵਿਆਹਾਂ ਅਤੇ ਗਰੀਬ ਬੱਚਿਆਂ ਦੀ ਪੜ੍ਹਾਈ ’ਤੇ ਆਪਣੀ ਕਿਰਤ ਕਮਾਈ ਵਿਚੋਂ ਕੁਝ ਨਾ ਕੁਝ ਦਾਨ ਜਰੂਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਗਰੀਬਾਂ ਦੀ ਅਰਥਿਕ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਗਰੀਬ ਦਾ ਕਾਰਜ ਅਧੂਰਾ ਨਾ ਰਹਿ ਜਾਵੇ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਦਾ ਸਨਮਾਨ ਅਗਲੀ ਖ਼ਬਰ ਸੁੱਖਾਂ ਦੀ ਪ੍ਰਾਪਤੀ ਲਈ ਅੱਲਾ ਦੀ ਬੰਦਗੀ ਜਰੂਰੀ- ਬਾਬਾ ਸਾਧੂ ਸ਼ਾਹ ਚਿਸ਼ਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।