02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਖਮਾਣੋਂ ਕਲਾਂ ਵਿਖੇ 4 ਨੂੰ ਮਨਾਈ ਜਾਵੇਗੀ ਕ੍ਰਿਸ਼ਨ ਜਨਮ ਅਸ਼ਟਮੀ

ਖਮਾਣੋਂ, 1 ਸਤੰਬਰ (ਜੋਗਿੰਦਰ ਪਾਲ)-ਪ੍ਰਾਚੀਨ ਸ਼ਿਵ ਮੰਦਰ ਕਮੇਟੀ ਵਾਰਡ ਨੰ. 4, ਖਮਾਣੋਂ ਕਲਾਂ (ਨੇੜੇ ਬੀ.

ਅਜੀਤ ਡੈਸਕ 02-09-2026
ਖਮਾਣੋਂ, 1 ਸਤੰਬਰ (ਜੋਗਿੰਦਰ ਪਾਲ)-ਪ੍ਰਾਚੀਨ ਸ਼ਿਵ ਮੰਦਰ ਕਮੇਟੀ ਵਾਰਡ ਨੰ. 4, ਖਮਾਣੋਂ ਕਲਾਂ (ਨੇੜੇ ਬੀ. ਡੀ. ਓ. ਦਫ਼ਤਰ) ਵਲੋਂ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ 4 ਸਤੰਬਰ ਨੂੰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਮੰਦਰ ਕਮੇਟੀ ਨੇ ਦੱਸਿਆ ਕਿ ਧਾਰਮਿਕ ਸਮਾਗਮ ਦੀ ਸ਼ੁਰੂਆਤ 2 ਸਤੰਬਰ ਨੂੰ ਸਵੇਰੇ ਸਾਢੇ 7 ਵਜੇ ਸ੍ਰੀ ਰਾਮਾਇਣ ਜੀ ਦੇ ਪਾਠ ਆਰੰਭ ਕਰਕੇ ਕੀਤੀ ਜਾਵੇਗੀ। 4 ਸਤੰਬਰ ਨੂੰ ਸਵੇਰੇ 9 ਤੋਂ 11 ਵਜੇ ਤੱਕ ਕੀਰਤਨ ਹੋਵੇਗਾ ਅਤੇ 11 ਵਜੇ ਸ੍ਰੀ ਰਾਮਾਇਣ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ। ਉਪਰੰਤ ਸੰਗਤ ਲਈ ਅਤੁੱਟ ਲੰਗਰ ਵਰਤਾਇਆ ਜਾਵੇਗਾ।
ਪਿਛਲੀ ਖ਼ਬਰ ਸਕਰੈਪ ਵਪਾਰੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ-ਥਾਪਰ ਅਗਲੀ ਖ਼ਬਰ ਭਾਜਪਾ ਨੇ ਲੋਹ ਪੁਰਸ਼ ਵੱਲਭ ਭਾਈ ਪਟੇਲ ਤੇ ਵੰਦੇ ਮਾਤਰਮ ਗੀਤ ਦੀ 150ਵੀਂ ਵਰ੍ਹੇਗੰਢ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।