03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸੀਨੀਅਰ ਸਿਟੀਜ਼ਨ (ਸੇਵਾ-ਮੁਕਤ) ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ 5 ਨੂੰ

ਖਮਾਣੋਂ, 2 ਸਤੰਬਰ (ਜੋਗਿੰਦਰ ਪਾਲ)- ਸੀਨੀਅਰ ਸਿਟੀਜ਼ਨ (ਸੇਵਾ-ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮਹੀਨਾਵਾਰ ਮੀਟਿੰਗ 5 ਸਤੰਬਰ ਨੂੰ ਗੁਰਦੁਆਰਾ ਸ੍ਰੀ ਸਿੰਘ ਸਭਾ ਬਿਲਾਸਪੁਰ ਰੋਡ ਖਮਾਣੋਂ ਵਿਖੇ ਸਵੇਰੇ ਸਾਢੇ 9 ਵਜੇ ਹੋਵੇਗੀ। ਐਸੋਸੀਏਸ਼ਨ ਦੇ ਮੀਤ ਪ੍ਰਧਾਨ ਅਤੇ ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਦੇ ਚੇਅਰਮੈਨ ਭਗਤ ਸਿੰਘ ਪੰਜਕੋਹਾ ਨੇ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ 5 ਸਤੰਬਰ ਨੂੰ ਗੁਰਦੁਆਰਾ ਸਾਹਿਬ ਖਮਾਣੋਂ ਨੇੜੇ ਬੱਸ ਸਟੈਂਡ ਵਿਖੇ ਗਿਆਨੀ ਦਿੱਤ ਸਿੰਘ ਜੀ 125ਵੀਂ ਸਾਲਾਨਾ ਬਰਸੀ ਵਿਚ ਵਿਸ਼ੇਸ਼ ਤੌਰ ਉੱਤੇ ਹਾਜ਼ਰੀ ਲਗਵਾਈ ਜਾਵੇ।

ਅਜੀਤ ਡੈਸਕ 03-09-2026
ਖਮਾਣੋਂ, 2 ਸਤੰਬਰ (ਜੋਗਿੰਦਰ ਪਾਲ)- ਸੀਨੀਅਰ ਸਿਟੀਜ਼ਨ (ਸੇਵਾ-ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮਹੀਨਾਵਾਰ ਮੀਟਿੰਗ 5 ਸਤੰਬਰ ਨੂੰ ਗੁਰਦੁਆਰਾ ਸ੍ਰੀ ਸਿੰਘ ਸਭਾ ਬਿਲਾਸਪੁਰ ਰੋਡ ਖਮਾਣੋਂ ਵਿਖੇ ਸਵੇਰੇ ਸਾਢੇ 9 ਵਜੇ ਹੋਵੇਗੀ। ਐਸੋਸੀਏਸ਼ਨ ਦੇ ਮੀਤ ਪ੍ਰਧਾਨ ਅਤੇ ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਦੇ ਚੇਅਰਮੈਨ ਭਗਤ ਸਿੰਘ ਪੰਜਕੋਹਾ ਨੇ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ 5 ਸਤੰਬਰ ਨੂੰ ਗੁਰਦੁਆਰਾ ਸਾਹਿਬ ਖਮਾਣੋਂ ਨੇੜੇ ਬੱਸ ਸਟੈਂਡ ਵਿਖੇ ਗਿਆਨੀ ਦਿੱਤ ਸਿੰਘ ਜੀ 125ਵੀਂ ਸਾਲਾਨਾ ਬਰਸੀ ਵਿਚ ਵਿਸ਼ੇਸ਼ ਤੌਰ ਉੱਤੇ ਹਾਜ਼ਰੀ ਲਗਵਾਈ ਜਾਵੇ। ਪ੍ਰੈੱਸ ਸਕੱਤਰ ਜਸਵੰਤ ਸਿੰਘ ਚੜ੍ਹੀ ਨੇ ਦੱਸਿਆ ਮੀਟਿੰਗ ਵਿਚ ਸੀਨੀਅਰ ਸਿਟੀਜ਼ਨਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਹੋਰ ਜਨਤਕ ਸਮੱਸਿਆਵਾਂ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ ਤੇ ਉਨ੍ਹਾਂ ਸਾਰੇ ਮੈਂਬਰਾਂ ਨੂੰ ਸਮੇਂ ਸਿਰ ਇਸ ਮੀਟਿੰਗ ਵਿਚ ਪਹੁੰਚਣ ਦੀ ਬੇਨਤੀ ਕੀਤੀ ਹੈ।
ਪਿਛਲੀ ਖ਼ਬਰ ਦਫੇੜਾ ਵਿਖੇ ਸੰਤ ਬਾਬਾ ਰਾਮ ਸਿੰਘ ਜੀ ਯਾਦਗਾਰੀ ਦਸਤਾਰ ਐਵਾਰਡ 5 ਨੂੰ ਅਗਲੀ ਖ਼ਬਰ ਸੈਰ ਤੋਂ ਘਰ ਵਾਪਸ ਪਰਤ ਰਹੀ ਔਰਤ ਦੀਆਂ ਸੋਨੇ ਦੀਆਂ ਵਾਲ਼ੀਆਂ ਖੋਹੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।