ਪਿੰਡ ਮੀਰਪੁਰ ਵਿਖੇ ਸਥਿਤ ਗੈਸ ਸਟੇਸ਼ਨ ਨੂੰ ਫ਼ੋਟੋਗਰਾਫੀ ਲਈ ਵਰਜਿਤ ਏਰੀਆ ਐਲਾਨਿਆ
ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੈਸ ਸਟੇਸ਼ਨ ਪਿੰਡ ਮੀਰਪੁਰ, ਤਹਿਸੀਲ ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਫ਼ੋਟੋਗਰਾਫੀ ਲਈ ਵਰਜਿਤ ਸਥਾਨ ਘੋਸ਼ਿਤ ਕੀਤਾ ਹੈ।
ਅਜੀਤ ਡੈਸਕ
06-09-2026