07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਅਜੈਬ ਸਿੰਘ ਚੰਡਿਆਲਾ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਦਿੱਤਾ ਅਸਤੀਫ਼ਾ

ਖਮਾਣੋਂ, 6 ਸਤੰਬਰ (ਮਨਮੋਹਣ ਸਿੰਘ ਕਲੇਰ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬਸੀ ਪਠਾਣਾਂ ਨਾਲ ਸਬੰਧਤ ਅਜੈਬ ਸਿੰਘ ਚੰਡਿਆਲਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਗਏ ਅਸਤੀਫ਼ੇ ਦੀ ਕਾਪੀ ਦਿੰਦਿਆਂ ਅਜੈਬ ਸਿੰਘ ਨੇ ਅਸਤੀਫ਼ਾ ਦੇਣ ਦੀ ਕੋਈ ਵਜਾ ਨਹੀਂ ਦੱਸੀ ਹੈ।

ਅਜੀਤ ਡੈਸਕ 07-09-2026

ਪਿਛਲੀ ਖ਼ਬਰ ਬਸੀ ਪਠਾਣਾਂ ਵਿਚ ਪੰਜਾਬ ਬਚਾਓ ਰੈਲੀ ਵਿਚ ਉਮੜਿਆ ਜਨ ਸੈਲਾਬ ਸੁਖਬੀਰ ਸਿੰਘ ਬਾਦਲ ਨੇ ਭ੍ਰਿਸ਼ਟਾਚਾਰ ਦੇ ਮਾਮਲੇ ’ਤੇ ਆਮ ਆਦ... ਅਗਲੀ ਖ਼ਬਰ ਅਕਾਲੀ ਦਲ ਨੂੰ ਝਟਕਾ, ਸਾਬਕਾ ਸਰਪੰਚ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕੀਤਾ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।