09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਬਿਨਾਂ ਲਾਇਸੰਸ ਪ੍ਰੇਗਾਬਾਲਿਨ ਸਾਲਟ ਦੇ ਕੈਪਸੂਲ ਤੇ ਗੋਲੀਆਂ ਰੱਖਣ ’ਤੇ ਪਾਬੰਦੀ

ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ ਤੇ ਗੋਲੀਆਂ ਨੂੰ ਬਿਨਾਂ ਲਾਇਸੰਸ ਅਤੇ ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਮਾਤਰਾ ਵਿਚ ਰੱਖਣ ’ਤੇ ਪਾਬੰਦੀ ਲਗਾਈ ਹੈ।

ਅਜੀਤ ਡੈਸਕ 09-09-2026
ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ ਤੇ ਗੋਲੀਆਂ ਨੂੰ ਬਿਨਾਂ ਲਾਇਸੰਸ ਅਤੇ ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਮਾਤਰਾ ਵਿਚ ਰੱਖਣ ’ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟਰੇਟ ਵਲੋਂ ਪ੍ਰੀਗਾਬਾਲਿਨ ਸਾਲਟ ਦੇ ਵੇਚੇ ਗਏ ਕੈਪਸੂਲ ਤੇ ਗੋਲੀਆਂ ਦੇ ਬਿਲ ਆਦਿ ਦਾ ਰਿਕਾਰਡ ਮੇਨਟੇਨ ਕਰਨ ਅਤੇ ਸਿਰਫ਼ ਡਾਕਟਰ ਦੀ ਤਜਵੀਜ਼ ਸਲਿਪ ਰਾਹੀਂ ਹੀ ਵੇਚਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਇਹ ਹੁਕਮ 28 ਅਕਤੂਬਰ, 2026 ਤੱਕ ਲਾਗੂ ਰਹਿਣਗੇ।
ਪਿਛਲੀ ਖ਼ਬਰ ਸਬ ਡਵੀਜ਼ਨ ਖਮਾਣੋਂ ਦੇ ਦਫ਼ਤਰਾਂ ’ਚ ਰਹੀ ਕਲਮ ਛੋੜ ਹੜਤਾਲ ਅਗਲੀ ਖ਼ਬਰ ਸ਼ੇਰ-ਏ-ਪੰਜਾਬ ਟੀ-20 ਲੀਗ 2026 ਦਾ ਮੈਚ ਦੇਖਣ ਪਹੁੰਚੇ ਐਡੂਮੌਂਟ ਵਰਲਡ ਸਕੂਲ ਦੇ ਵਿਦਿਆਰਥੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।