ਮੋਟਰਸਾਈਕਲ ਸਵਾਰਾਂ ਨੇ ਪ੍ਰਵਾਸੀ ਤੋਂ ਨਕਦੀ ਤੇ ਮੋਬਾਈਲ ਦੀ ਕੀਤੀ ਖੋਹ
ਸੰਘੋਲ, 8 ਸਤੰਬਰ (ਪਰਮਵੀਰ ਸਿੰਘ ਧਨੋਆ)- ਰਾਸ਼ਟਰੀ ਰਾਜ ਮਾਰਗ ’ਤੇ ਪਿੰਡ ਸੰਘੋਲ ਨੇੜੇ ਅਗਿਆਤ ਮੋਟਰਸਾਈਕਲ ਸਵਾਰਾਂ ਵਲੋਂ ਪ੍ਰਵਾਸੀ ਮਜ਼ਦੂਰ ਤੋਂ ਨਕਦੀ ਅਤੇ ਮੋਬਾਈਲ ਖੋਹ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਬਜ਼ੁਰਗ ਪਰਵਾਸੀ ਅਯੋਧਿਆਸਾ ਨੇ ਦੱਸਿਆ ਕਿ ਉਹ ਮੂਲ ਤੌਰ ’ਤੇ ਪਟਨਾ (ਬਿਹਾਰ) ਦਾ ਰਹਿਣ ਵਾਲਾ ਹੈ ਅਤੇ ਹੁਣ ਸੰਘੋਲ ’ਚ ਕਿਰਾਏ ਦੇ ਮਕਾਨ ’ਚ ਰਹਿੰਦਾ ਹੈ।
ਪੀੜਤ ਅਯੋਧਿਆਸਾ ਘਟਨਾ ਬਾਰੇ ਜਾਣਕਾਰੀ ਦੇਣ ਮੌਕੇ। ਅਜੀਤ ਤਸਵੀਰ
09-09-2026