18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ 20 ਨੂੰ

. ਫਤਹਿਗੜ੍ਹ ਸਾਹਿਬ, 17 ਸਤੰਬਰ (ਰਾਜਿੰਦਰ ਸਿੰਘ)- ਗੁਰਦੁਆਰਾ ਸ੍ਰੀ .

ਅਜੀਤ ਡੈਸਕ 18-09-2026
. ਫਤਹਿਗੜ੍ਹ ਸਾਹਿਬ, 17 ਸਤੰਬਰ (ਰਾਜਿੰਦਰ ਸਿੰਘ)- ਗੁਰਦੁਆਰਾ ਸ੍ਰੀ .ਫਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 20 ਸਤੰਬਰ ਐਤਵਾਰ ਦੀ ਸ਼ਾਮ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਕੰਗ ਮੈਨੇਜਰ ਤੇ ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ ਨੇ ਦੱਸਿਆ ਕਿ ਇਸ ਸਮਾਗਮ ਵਿਚ ਭਾਈ ਈਸ਼ਵਰ ਸਿੰਘ ਲੁਧਿਆਣਾ ਵਾਲੇ ਅਤੇ ਭਾਈ ਨਵਨੀਤ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੀ ਕੀਰਤਨ ਦੀ ਸੇਵਾ ਕਰਨਗੇ। ਉਨ੍ਹਾਂ ਸੰਗਤਾਂ ਨੂੰ ਇਸ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਯੂਥ ਕਾਂਗਰਸ ਨਾਲ ਮਿਲ ਕੇ ‘ਸਾਡੀ ਸਾਂਝ ਰੈਲੀ’ 20 ਨੂੰ ਭੜੀ ਵਿਚ- ਡਾ. ਮਨੋਹਰ ਸਿੰਘ ਅਗਲੀ ਖ਼ਬਰ ਭਾਕਿਯੂ ਰਾਜੇਵਾਲ ਬਲਾਕ ਖਮਾਣੋਂ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।