ਪੰਜਾਬ ਸਰਕਾਰ ਨੂੰ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ’ਚ ਜਾਣ ਦੀ ਬਜਾਏ ਸੱਚ ਦਾ ਸਾਹਮਣਾ ਕਰਨਾ ਚਾਹੀਦਾ ਹੈ- ਚੰਦੂਮਾਜਰਾ
ਫ਼ਤਹਿਗੜ੍ਹ ਸਾਹਿਬ, 7 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਈ. ਡੀ.
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਪੱਤਰਕਾਰਾਂ ਨਾਲ ਗੱਲਬਾਤ ਕਰਨ ਸਮੇਂ। ਤਸਵੀਰ: ਕਰਨ
08-10-2026